ਜਾਣੋ ਇਤਿਹਾਸ – ਗੁਰਦੁਆਰਾ ਗਊ ਘਾਟ (ਬੜੀ ਸੰਗਤ) ਪਟਨਾ ਸਾਹਿਬ
ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ, ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਦਾ ਮਾਣ ਹਾਸਿਲ ਹੈ | ਇਸ ਸ਼ਹਿਰ ‘ਚ ਸ਼ਾਮਿਲ ਗੁਰਦੁਆਰਾ ਗਊ ਘਾਟ ਸਾਹਿਬ, ਜਿਸ ਨੂੰ ਗਰਦੁਆਰਾ ਬੜੀ ਸਿੱਖ ਸੰਗਤ ਵੀ ਕਿਹਾ ਜਾਂਦਾ ਹੈ, ਨੂੰ ਪਹਿਲੀ ਤੇ ਨੌਵੀਂ ਪਾਤਸ਼ਾਹੀ ਦੇ ਚਰਨਾਂ ਦੀ […]
ਗਰੀਬੀ ਦਾ ਬੋਝ
ਭਾਈ ਮਨਸਾ ਸਿੰਘ ਜੀ ਸੱਚਖੰਡ ਹਰਮੰਦਰ ਸਾਹਿਬ ਵਿੱਖੇ ਕੀਰਤਨ ਕਰ ਰਹੇ ਸਨ, ਕੀਰਤਨ ਸੁਣਦਿਆਂ ਸੁਣਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਨੇਤਰ ਗੁਰੂ ਦੇ ਸਤਿਕਾਰ ‘ਚ ਨਮ ਹੋ ਗਏ। ਪੁੱਛਣ ‘ਤੇ ਹੈਡ ਗ੍ਰੰਥੀ ਗਿਆਨੀ ਸੰਤ ਸਿੰਘ ਨੇ ਸਹਿਜ ਸੁਭਾਅ ਕਿਹਾ ਕਿ ਭਾਈ ਮਨਸਾ ਸਿੰਘ ਜਿਹਾ ਰਾਗੀ ਹੋਣਾ ਬੜੀ ਮਹਾਨ ਗੱਲ ਹੈ, ਪਰ ਉਨਾਂ ‘ਤੇ ਗਰੀਬੀ ਦਾ ਬੋਝ […]
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ
ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ ਇਤਨੀ ਪ੍ਰਸਿਧੀ ਹਾਸਲ ਕਰ ਲਈ ਕੀ ਲੋਕਾਂ ਨੇ ਉਸ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਵਾਰਾਂ ਰਚ ਕੇ ਪਿੰਡ -ਪਿੰਡ ਤੇ ਘਰ ਘਰ ਗਾਣੀਆਂ ਸ਼ੁਰੂ ਕਰ […]
ਇਤਿਹਾਸ ਗੁਰਦੁਆਰਾ ਟਾਹਲੀ ਸਾਹਿਬ – ਬਲ੍ਹੇਰ ਖਾਨ ਪੁਰ
ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ ਸੀ। ਇਸ ਇਲਾਕੇ ਦੀ ਸੰਗਤ ਨੇ ਗੁਰੂ ਸਾਹਿਬ ਦੇ ਦਰਬਾਰ ਕਰਤਾਰਪੁਰ ਵਿਖੇ ਪੁੱਜ ਕੇ ਉਹਨਾਂ ਨੂੰ ਖਤਰਨਾਕ ਸ਼ੇਰ ਤੋਂ ਮੁਕਤ ਕਰਾਉਣ ਲਈ ਫਰਿਆਦ ਕੀਤੀ। ਸੰਗਤਾਂ […]
ਬੀਬੀ ਭਾਨੀ ਜੀ
ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ ਕੋਈ ਵੀ ਫ਼ਰਕ ਨਹੀਂ ਹੈ। ਬੀਬੀ ਜੀ ਬਚਪਨ ਤੋਂ ਹੀ ਪ੍ਰਭੁ-ਭਗਤੀ ਵਿੱਚ ਲੱਗ ਗਏ ਸਨ। ਆਪ ਸੁਭਾਅ ਦੇ ਅਤਿ ਸੁਸ਼ੀਲ, ਸੰਜਮੀ ਅਤੇ ਨਿੰਮ੍ਰਤਾ ਵਾਲੇ ਸਨ, […]
ਪਟਨਾ ਤੇ ਗੁਰੂ ਸਾਹਿਬ
ਓਸ਼ੋ ਕਹਿੰਦਾ ਬਿਹਾਰ ਨਾਮ ਮਹਾਤਮਾ ਬੁੱਧ ਕਰਕੇ ਪਿਆ ਜਿਸ ਇਲਾਕੇ ਚ ਬੁੱਧ ਆਮ ਵਿਹਾਰ ਕਰਦੇ ਰਹੇ ਭਾਵ ਵਿਚਰਦੇ ਰਹੇ ਉ ਬਿਹਾਰ ਹੋ ਗਿਆ ਮਹਾਭਾਰਤ ਸਮੇ ਅਜੋਕਾ ਬਿਹਾਰ ਮਗਧ ਰਾਜ ਦੇ ਨਾਮ ਨਾਲ ਜਾਣਿਆਂ ਜਾਂਦਾ ਸੀ ਭਾਈ ਕਾਨ੍ਹ ਸਿੰਘ ਨਾਭਾ ਜੀ ਦਸਦੇ ਆ ਪਟਨਾ ਸਭ ਤੋਂ ਪਹਿਲਾਂ ਅਜਾਦ-ਸ਼ਤਰੂ ਨੇ ਵਸਾਇਆ ਸੀ ਪਰ ਗਿਆਨੀ ਗਿਆਨ ਸਿੰਘ ਜੀ […]
ਇਸ ਇਤਿਹਾਸ ਬਾਰੇ ਸ਼ਾਇਦ ਹੀ ਕਿਸੇ ਨੂੰ ਪਤਾ ਹੋਵੇ
ਹਰਿਆਣੇ ਦੇ ਜਾਟ ਆਬਾਦੀ ਵਾਲੇ ਇਲਾਕੇ ਨੂੰ ਬੜੀ ਸਾਜਿਸ਼ ਅਧੀਨ ਸਿੱਖਾਂ ਨਾਲੋ ਤੋੜ ਕੇ ਵੱਖ ਕੀਤਾ ਗਿਆ ਅਤੇ ਫੇਰ ਹੁੱਕੇ ਨੂੰ ਜਾਟਾਂ ਦੀ ਪਛਾਣ ਬਣਾਕੇ ਓਹਨਾ ਦੇ ਸਿੱਖੀ ਚ ਪਰਤਣ ਤੇ ਸਦੀਵੀ ਬੰਨ ਮਾਰ ਦਿੱਤਾ ਗਿਆ। ਉਪਰੰਤ ਸਾਧੂ ਦਿਆਨੰਦ ਨੂੰ ਗੁਜਰਾਤ ਤੋਂ ਬੁਲਾਕੇ ਆਰੀਆ ਸਮਾਜ ਦਾ ਐਨਾ ਪਰਚਾਰ ਪ੍ਰਸਾਰ ਕੀਤਾ ਕੇ ਕਦੇ ਸਿੱਖੀ ਨਾਲ ਅਥਾਹ […]
ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ
(ਪ੍ਰਕਾਸ਼ ਉਤਸਵ ਤੇ ਵਿਸ਼ੇਸ਼) (ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ।) ਸ਼੍ਰਿਸ਼ਟੀ ਦੀ ਹੋਂਦ ਤੋਂ ਪਹਿਲਾਂ ਪਰਮਾਤਮਾ ਅਫੁਰ ਅਵਸਥਾ ਵਿੱਚ ਸੀ ਉਦੋਂ ਨਾ ਕੋਈ ਚੰਦ ਨਾ ਸੂਰਜ ਨਾ ਆਕਾਸ਼ ਨਾ ਧਰਤੀ ਕੁਝ ਵੀ ਨਹੀਂ ਸੀ। ਤਦ ਪਰਮਾਤਮਾ ਦੇ ਨੇ ਇਕ ਸੰਕਲਪ ਨਾਲ ਮੂੰਹ ਵਿਚੋਂ ਆਵਾਜ਼ ਕੱਢੀ ਜਿਸ ਤੋਂ ਇਹ […]
ਜਦੋਂ ਔਰਤਾਂ ਦਾ ਜਤ ਪਰਖਣ ਦੀ ਗੱਲ ਕਰਨ ਵਾਲਿਆਂ ਦਾ ਸਿੰਘਾਂ ਨੇ ਸਤ ਪਰਖਿਆ
ਅਹਿਮਦ ਸ਼ਾਹ ਅਬਦਾਲੀ ਹਿੰਦ ਮੁਲਕ ਦੀ ਧੁਨੀ ਦਿੱਲੀ ਨੂੰ ਫ਼ਤਹ ਕਰਕੇ, ਮੇਰਠ, ਬਿੰਦ੍ਰਬਨ ਦਾ ਇਲਾਕਾ ਲੁਟ ਪੁਟ ਕੇ ਜਦੋਂ ਵਾਪਸ ਆਪਣੇ ਮੁਲਕ ਨੂੰ ਮੁੜਨ ਲੱਗਦਾ ਹੈ ਤਾਂ ਉਹ ਜਿੱਥੇ ਆਪਣੀ ਨਾਲ ਬੇਇੰਤਹਾ ਦੌਲਤ, ਹੀਰੇ-ਜਵਾਰਾਤ, ਨੌਜਵਾਨ ਗੁਲਾਮ ਲਿਜਾ ਰਿਹਾ ਸੀ, ਉਥੇ ਹੀ ਉਹ ਕਾਬੁਲ ਕੰਧਾਰ ਗਜ਼ਨੀ ਦੇ ਬਾਜ਼ਾਰਾਂ ਵਿਚ ਟਕੇ ਟਕੇ ਤੇ ਵੇਚਣ ਲੀ ਇਸ ਮੁਲਕ […]
ਸ਼ਹੀਦ ਭਾਈ ਮਨੀ ਸਿੰਘ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ’ਅਲੀਪੁਰ’ ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ। ਭਾਈ ਮਨੀ ਸਿੰਘ ਜੀ ਹੁਣੀ 12 ਭਰਾ ਸਨ । ਜਿਨ੍ਹਾਂ ਵਿਚੋਂ ਇੱਕ ‘ਭਾਈ ਅਮਰ ਚੰਦ’ ਛੋਟੀ ਉਮਰ ਵਿਚ ਅਕਾਲ ਚਲਾਣਾ ਕਰ ਗਏ ਸਨ,ਬਾਕੀ ਭਾਈ ਮਨੀ […]

