ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ

ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ । ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ […]
ਅਕਾਲ ਚਲਾਣਾ ਮਸਕੀਨ ਜੀ

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ […]
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ

ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ ਪਹੁੰਚੇ | ਉਸ ਤੋਂ ਬਾਅਦ […]
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ – ਜਾਣੋ ਇਤਿਹਾਸ

ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ […]
ਆਪਣੇ ਧਰਮ ਵਿੱਚ ਪੱਕਾ

ਜਿਹੜੇ ਆਪਣਾ ਧਰਮ ਛੱਡ ਕੇ ਦੂਸਰੇ ਧਰਮਾਂ ਵੱਲ ਜਾ ਰਹੇ ਹਨ ਉਹ ਵੀ ਤੇ ਜਿਹੜੇ ਧਰਮਾਂ ਵਿੱਚ ਲਾਲਚ ਦੇ ਕੇ ਮਿਲਾ ਰਹੇ ਹਨ ਇਹ ਘਟਨਾ ਜਰੂਰ ਪੜਿਓ ਜੀ । ਮੇਰੇ ਨਾਲ ਬੀਤੀ ਇਕ ਸੱਚੀ ਘਟਨਾਂ ਜੋ ਗਲ ਬਾਤ ਪਠਾਣ ਨਾ ਹੋਈ । ਮੈ ਦੁਬਈ ਦੀ ਰਾਜਧਾਨੀ ਆਬੂਧਾਬੀ ਵਿੱਚ ਟਰਾਲਾ ਚਲੌਦਾ ਸੀ ਇਕ ਵਾਰ ਮੇਰੀ ਕੰਪਨੀ […]
ਅਜਾਮਲ ਪਾਪੀ ਦੀ ਸੰਪੂਰਨ ਸਾਖੀ ਪੜੋ ਜੀ

ਅਜਾਮਲ ਪਾਪੀ ਦੀ ਸੰਪੂਰਨ ਸਾਖੀ ਪੜੋ ਜੀ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥ ਅਜਾਮਲੁ ਉਧਰਿਆ ਕਹਿ ਏਕ ਬਾਰ।। ਅਜਾਮਲ ਪਾਪੀ ਦਾ ਨਾਮ ਗੁਰਬਾਣੀ ਵਿੱਚ ਵਾਰ ਵਾਰ ਆਉਂਦਾ ਹੈ। ਅਜਾਮਲ ਇਕ ਵੱਡਾ ਪਾਪੀ ਉਸ ਸਮੇਂ ਵਿਚ ਮੰਨਿਆ ਗਿਆ ਸੀ। ਉਹ ਕਿਉਂ ਪਾਪੀ ਸੀ? ਉਸ ਨੇ […]
ਭਾਰਤ ਦੇ 10 ਪ੍ਰਸਿੱਧ ਗੁਰਦੁਆਰੇ ਜੋ ਹਰ ਭਾਰਤੀ ਨੂੰ ਜਰੂਰ ਦੇਖਣੇ ਚਾਹੀਦੇ ਹਨ

1 . ਗੁਰਦੁਆਰਾ ਬੰਗਲਾ ਸਾਹਿਬ , ਦਿੱਲੀ ( Gurudwara Bangla Sahib , Delhi ) ਦਿੱਲੀ ਵਿੱਚ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਇਹ ਜਗ੍ਹਾ ਪਹਿਲਾਂ ਰਾਜਾ ਜੈ ਸਿੰਘ ਦੀ ਸੀ , ਜਿਸਨੂੰ ਬਾਅਦ ਵਿੱਚ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੀ ਯਾਦ ਵਿੱਚ ਇੱਕ ਗੁਰੁਦਵਾਰੇ ਵਿੱਚ ਬਦਲ ਕਰ ਦਿੱਤਾ ਗਿਆ . ਸ਼ੁਰੁਆਤੀ ਦਿਨਾਂ ਵਿੱਚ ਇਸਨੂੰ ਜੈਸਿੰਘਪੁਰਾ ਪੈਲੇਸ ਕਿਹਾ ਜਾਂਦਾ […]
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??

ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ ਗੱਲ ਦੋ ਸ਼ਬਦਾਂ ਦੇ ਵਿੱਚ ਹੀ ਦੱਸੋ ਸੁਣ ਕੇ ਭੱਟ ਮਥੁਰਾ ਜੀ ਦਾ ਸਿਰ ਗੁਰੂ ਪਿਆਰ ਦੇ ਵਿੱਚ ਚੁੱਕਿਆ ਅੱਖਾਂ ਪ੍ਰੇਮ ਦੇ ਜਲ ਨਾਲ ਭਰ […]
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ (ਫ਼ਤਹਿਗੜ੍ਹ ਸਾਹਿਬ)

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਮਤਿ ਦੇ ਪ੍ਰਚਾਰ ਲਈ ਮਾਲਵੇ ਨੂੰ ਜਾਂਦੇ ਹੋਏ ਇਸ ਅਸਥਾਨ ‘ਤੇ ਬਿਰਾਜਮਾਨ ਹੋਏ ਸਨ | ਇਸ ਪਿੰਡ ਦੇ ਵਸਨੀਕ ਭਾਈ […]
ਬਾਲੂ ਹਸਨਾ

ਲੋਕਾਂ ਵਿਚ ਵਿਸ਼ਵਾਸ ਸੀ ਕਿ ਤੀਰਥਾਂ ਤੇ ਇਸ਼ਨਾਨ ਕੀਤਿਆਂ , ਸਾਧੂਆਂ ਆਦਿ ਦੇ ਦਰਸ਼ਨ ਕੀਤਿਆਂ ਪਾਪ ਮਿਟਦੇ ਹਨ । ਸੱਚੇ ਮਾਰਗ ਦਾ ਗਿਆਨ ਕਿਸੇ ਨੂੰ ਨਹੀਂ ਸੀ , ਪਰ ਜਦ ਵੱਡੇ – ਵੱਡੇ ਫ਼ਕੀਰਾਂ ਨੇ ਵੀ ਗੁਰੂ ਹਰਿਗੋਬਿੰਦ ਜੀ ਦੇ ਦਰਸ਼ਨ ਕੀਤੇ ਤੇ ਉਹ ਉਨ੍ਹਾਂ ਦੇ ਹੀ ਹੋ ਕੇ ਰਹਿ ਗਏ ! ਐਸੀ ਨਾਮ ਦੀ […]