ਸੰਖੇਪ ਇਤਿਹਾਸ – ਗੁਰਦੁਆਰਾ ਬਾਬਾ ਬੋਤਾ ਸਿੰਘ ਜੀ ਸ਼ਹੀਦ , ਬਾਬਾ ਗਰਜਾ ਸਿੰਘ ਜੀ ਸ਼ਹੀਦ
1796 ਵਿੱਚ ਜਦੋਂ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਲੈਣ ਲਈ ਸਿੰਘ ਪੰਜਾਬ ਵਿੱਚ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਆਏ ਸਨ। ਉਹਨਾਂ ਸਿੰਘਾਂ ਚ ਬਾਬਾ ਬੋਤਾ ਸਿੰਘ ਜੀ ਤੇ ਬਾਬਾ ਗਰਜਾ ਸਿੰਘ ਜੀ ਵੀ ਨਾਲ ਸਨ। ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦੇ ਉਪਰੰਤ ਸਿੰਘ ਵੱਖ ਵੱਖ ਥਾਂਵਾਂ ਵੱਲ ਚਲੇ ਗਏ। […]
ਗ੍ਰੰਥੀ ਦੀ ਪਦਵੀ ਦਾ ਜਨਮ
ਭਾਦੋਂ ਮਹੀਨੇ 1604 ਨੂੰ 28 ਅਗਸਤ ਦੇ ਦਿਨ ਜਿੱਥੇ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪਹਿਲਾ ਪ੍ਰਕਾਸ਼ ਦਿਹਾੜਾ ਨਾਲ ਹੀ ਗ੍ਰੰਥੀ ਦੀ ਪਦਵੀ ਦਾ ਵੀ ਜਨਮ ਹੋਇਆ। ਅਜ ਤੋਂ ਪਹਿਲਾਂ ਸਿੱਖ ਗੁਰਬਾਣੀ ਪੜ੍ਹਦੇ ਕੀਰਤਨ ਕਰਦੇ ਕਥਾ ਵੀ ਕਰਦੇ ਭਾਈ ਗੁਰਦਾਸ ਜੀ ਹੋਣੀ , ਪਰ ਗ੍ਰੰਥੀ ਦੀ ਪਦਵੀ ਨਹੀਂ ਸੀ। ਕਿਉਂਕਿ ਗ੍ਰੰਥ ਹੀ ਪਹਿਲੀ ਵਾਰ ਤਿਆਰ […]
ਇਤਿਹਾਸ – ਭਾਈ ਚੂਹੜ ਜੀ
ਗੁਰੂ ਪਿਤਾ ਦੇ ਮੂੰਹ ਵਿਚੋਂ ਨਿਕਲੇ ਵਚਨ ਨੂੰ ਪੂਰਾ ਕਰਨਾ ਸਿੱਖ ਆਪਣਾ ਫ਼ਰਜ਼ ਸਮਝਦੇ ਸਨ । ਗੁਰੂ ਦੇ ਸ਼ਬਦ ਨੂੰ ਸਿੱਖ ਗੁਰੂ ਤੁਲ ਹੀ ਸਨਮਾਨ ਦਿੰਦੇ ! ਧੰਨ ਹਨ ਉਹ ਗੁਰਸਿੱਖ ਜੋ ਗੁਰੂ ਦੇ ਮੂੰਹ ਵਿਚੋਂ ਨਿਕਲੇ ਵਚਨਾਂ ਨੂੰ ਪੂਰਾ ਕਰਦੇ । ਉਸ ਵਕਤ ਕੋਈ ਸ਼ਬਦਾਂ ਦੀ ਤੋਲ ਮੋਲ ਜਾਂ ਸੱਚ ਝੂਠ ਦੇ ਵਿਚ ਨਾ […]
12 ਦਸੰਬਰ ਦਾ ਇਤਿਹਾਸ – ਸਿੱਖ ਰਾਜ ਦਾ ਮਹਾਨ ਯੋਧਾ ਸਰਦਾਰ ਜੋਰਾਵਰ ਸਿੰਘ ਜੀ ਦੀ ਸ਼ਹੀਦੀ
12 ਦਸੰਬਰ ਨੂੰ ਸਿੱਖ ਰਾਜ ਦਾ ਮਹਾਨ ਯੋਧਾ ਸਰਦਾਰ ਜੋਰਾਵਰ ਸਿੰਘ ਸ਼ਹੀਦ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਸਰਦਾਰ ਸਾਹਿਬ ਦੇ ਜੀਵਨ ਕਾਲ ਤੇ ਜੀ । ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਰਾਜਾ ਗੁਲਾਬ ਸਿੰਘ ਨੂੰ ਜੰਮੂ ਦਾ ਜਾਗੀਰਦਾਰ-ਮੁਖੀਆ ਨਿਯੁਕਤ ਕਰ ਦਿਤਾ ਤਾਂ ਉਸ ਨੇ ਸ. ਜ਼ੋਰਾਵਰ ਸਿੰਘ ਨੂੰ ਕਿਸ਼ਤਵਾੜ ਦਾ ਗਵਰਨਰ ਬਣਾ ਦਿਤਾ। ਇਸ ਅਹੁਦੇ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 1
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਵਿਛੋੜੇ ਤੇ ਸ਼ਹਾਦਤਾਂ ਦੇ ਦਿਹਾੜੇ ਆ ਰਹੇ ਹਨ ਚਲੋ ਆਪਾ ਵੀ ਅੱਜ ਤੋ 16 ਕੁ ਦਿਨ ਦਾ ਲੜੀਵਾਰ ਇਤਿਹਾਸ ਸੁਰੂ ਕਰ ਕੇ ਹਾਜਰੀ ਲਗਵਾਈਏ ਜੀ । ਅੱਜ ਇਸ ਇਤਿਹਾਸ ਦਾ ਭਾਗ ਪਹਿਲਾ ਸੁਰੂ ਕਰਦੇ ਹਾ ਜੀ ਜਰੂਰ ਆਪਣੇ ਪੇਜਾਂ ਜਾ ਵਡਸਐਪ ਤੇ ਸੇਅਰ ਕਰ ਕੇ ਸਭ ਸੰਗਤਾਂ ਨਾਲ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 2
“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
17 ਦਸੰਬਰ ਦਾ ਇਤਿਹਾਸ – ਸ਼ਹਾਦਤ ਸ਼੍ਰੀ ਗੁਰ ਤੇਗ਼ ਬਹਾਦਰ ਸਾਹਿਬ ਜੀ
17 ਦਸੰਬਰ ਸ਼ਹਾਦਤ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਜੀ ਦੇ ਇਤਿਹਾਸ ਤੇ ਜੀ । ਮੈਂ ਹਾਂ ਤੇਗ ਤੇ ਕਢ ਲੈ ਤੇਗ ਤੂੰ ਵੀ, ਇੱਕ ਦੋ ਨੀ ਪਰਖ ਲੈ ਸੌ ਤੇਗਾਂ, ਮੈਨੂੰ ਲਕਵਾ ਹੈ ਤੇਗ ਬਹਾਦਰੀ ਦਾ, ਮੇਰੇ ਸਾਂਹਵੇ ਨੀ ਸਕਦੀਆਂ ਖਲੋ ਤੇਗਾਂ, ਮੈਂ ਤਾਂ ਜੰਮਦਿਆਂ ਤੇਗਾਂ ਦੀ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 5
ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 7
ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ ਗਾਲ੍ਹ ਕੱਢੀ । ਉਹ ਵੀ ਚਲਿਆ ਗਿਆ । ਦੁਰਗੀ ਨੂੰ ਜੋਸ਼ ਆ ਗਿਆ । ਉਸ ਦੇ ਅੰਦਰ ਅਣਖ ਤੇ ਧਰਮ ਮਿਲ ਕੇ ਜਾਗੇ । ਉਹ ਦੁਰਗਾ ਦਾ ਰੂਪ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 8
ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]

