ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 13

ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ ਘਰ ਹਨ ? ” […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 14

ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ ਭਾਈ ! ” […]
ਇਤਿਹਾਸ – ਭਾਈ ਜਿਊਣ ਜੀ ਗਏ ਗੁਰੂ ਗੋਬਿੰਦ ਸਾਹਿਬ ਜੀ ਦੇ ਮਗਰ ਮਾਛੀਵਾੜੇ ਨੂੰ

ਤਾੜੀ ਮਾਰਕੇ ਚਮਕੌਰ ਦੀ ਗੜ੍ਹੀ ਨੂੰ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੰਗੇ ਪੈਰ ਤੁਰੇ ਜਾਂਦੇ ਨੇ , ਪੈਰਾਂ ਚੋਂ ਲਹੂ ਸਿੰਮਦਾ ਹੈ , ਇੱਕ ਹੱਥ ਚ ਨਗੀ ਕਿਰਪਾਨ ਹੈ , ਜਾਮਾ ਪੂਰਾ ਲੀਰੋ ਲੀਰ ਹੋਇਆ ਪਿਆ ਹੈ , ਅੰਤਾ ਦੀ ਠੰਡ ਪੈ ਰਹੀ ਸੀ ਤਾਂ ਜਾਂਦੇ ਜਾਂਦੇ ਤੜਕਸਾਰ ਇੱਕ ਪਿੰਡ ਚ ਪਹੁੰਚੇ ਜਿਸਦਾ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 15

ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ ਪ੍ਰਕਾਸ਼ ਵਿਚ ਲਿਖਦੇ ਹਨ ਕਿ ਮਾਛੀਵਾੜੇ ਤੋਂ ਪੈਦਲ ਚੱਲ ਕੇ ਸਤਿਗੁਰੂ ਜੀ ਕਨੇਚ ਪਿੰਡ ਵਿਚ ਪਹੁੰਚੇ । ਉਹਨਾਂ ਦੇ ਨਾਲ ਭਾਈ ਦਇਆ ਸਿੰਘ , ਭਾਈ […]
ਖੁਦਾ ਦੀ ਕਸਮ

ਸਾਹਿਬ ਗੁਰੂ ਗੋਬਿੰਦ ਸਿੰਘ ਜੀ ਨੇ ਲਿਬਾਸ ਪਹਿਨਿਆ ਹੋਇਆ ਹੈ ਸੂਫੀਆਂ ਵਾਲਾਂ ,, ਉੱਚ ਦੇ ਪੀਰ ਦਾ ,, ਪਠਾਣ ਨਬੀ ਖ਼ਾਂ ਅਤੇ ਗਨੀ ਖ਼ਾਂ ਗੁਰੂ ਗੋਬਿੰਦ ਸਿੰਘ ਜੀ ਨੂੰ ਮੰਜੇ ਬਿਠਾ ਕੇ ਮੋਢੇ ਉੱਤੇ ਚੁੱਕ ਕੇ ਲਿਜਾ ਰਹੇ ਹਨ ,, ਰਸਤੇ ਵਿੱਚ ਮੁਗਲ ਸੈਨਾ ਆਈ ਜੋ ਗੁਰੂ ਗੋਬਿੰਦ ਸਿੰਘ ਜੀ ਦੀ ਤਲਾਸ਼ ਕਰ ਰਹੀ ਸੀ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 16 ਤੇ ਆਖਰੀ

ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਇਤਿਹਾਸ – ਪਾਪੀ ਮੱਸੇ ਰੰਗੜ ਦਾ ਸਿਰ ਵੱਢਣਾ

ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ […]
13 ਜਨਵਰੀ ਦਾ ਲੋਹੜੀ ਤੋਂ ਇਲਾਵਾ ਇਤਿਹਾਸ

13 ਜਨਵਰੀ ਦਾ ਦਿਹਾੜਾ ਲੋਹੜੀ ਤੋਂ ਇਲਾਵਾ ਹੋਰ ਵੀ ਬਹੁਤ ਵੱਡਾ ਇਤਿਹਾਸ ਆਪਣੇ ਵਿੱਚ ਸਮੋਈ ਬੈਠਾ ,ਪਰ ਅਫ਼ਸੋਸ ਪੰਜਾਬੀਆ ਦਾ ਵੱਡਾ ਹਿੱਸਾ ਇਸ ਇਤਿਹਾਸ ਤੋਂ ਅਣਜਾਣ ਹੈ ! ਸਾਡਾ_ਮਾਣਮੱਤਾ_ਇਤਿਹਾਸ 22 ਨਵੰਬਰ 1848 ਨੂੰ ਰਾਮਨਗਰ ਵਿੱਚ ਆਪਣੇ ਸੈਂਕੜੇ ਫ਼ੌਜੀ ਤੇ ਕੁਝ ਚੋਟੀ ਦੇ ਜਰਨੈਲ ਮਰਵਾਕੇ ਅੰਗਰੇਜ਼ਾਂ ਨੇ ਇਕ ਵਾਰ ਫਿਰ ਸਿੱਖਾਂ ਨਾਲ ਲੜਾਈ ਲੜਨ ਦਾ ਫੈਸਲਾ […]
19 ਜਨਵਰੀ ਦਾ ਇਤਿਹਾਸ – ਬੀਬੀ ਭਾਨੀ ਜੀ ਦਾ ਜਨਮ ਦਿਹਾੜਾ

ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ ਸਨ । ਬੀਬੀ ਭਾਨੀ ਜੀ ਦਾ ਜਨਮ 19 ਜਨਵਰੀ 1534 ਨੂੰ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਗੁਰੂ ਅਮਰਦਾਸ ਦੇ ਘਰ ਮਾਤਾ ਮਨਸਾ ਦੇਵੀ ਜੀ ਕੁੱਖੋਂ ਹੋਇਆ ਕੁਝ ਇਤਿਹਾਸਕਾਰ ਬੀਬੀ ਜੀ ਦਾ ਜਨਮ […]
ਸ਼ਹੀਦੀ ਮਿਸਲ

ਸ਼ਹੀਦੀ ਮਿਸਲ ਦੇ ਜਥੇਦਾਰ ਬਾਬਾ ਕਰਮ ਸਿੰਘ ਨੇ 11 ਦਸੰਬਰ 1773 ਦੇ ਦਿਨ ਨਨੌਤਾ ਤੇ ਹਮਲਾ ਕੀਤਾ ਉਥੋ ਦਾ ਨਵਾਬ ਬਹੁਤ ਜਾਲਮ ਸੀ ਤੇ ਲੋਕਾਂ ਤੇ ਬਹੁਤ ਅਤਿਆਚਾਰ ਕਰਦਾ ਸੀ । ਖਾਲਸਾ ਅੱਗੇ ਲੋਕਾਂ ਫਰਿਆਦ ਕੀਤੀ ਤੇ ਬਾਬਾ ਕਰਮ ਸਿੰਘ ਜੀ ਨੇ ਉਹਦਾ ਸੌਦਾ ਲਾਇਆ ਤੇ ਲੁੱਟਿਆ ਤੇ ਫਿਰ ਜਲਾਲਾਬਾਦ ਤੇ ਜਾ ਪਏ । ਇੱਥੋਂ […]