ਸਿੱਖ ਧਰਮ ਵਿੱਚ ਔਰਤ ਦਾ ਸਥਾਨ – (ਭਾਗ- 1)
*ਸਿੱਖ ਧਰਮ ਵਿੱਚ ਔਰਤ ਦਾ ਸਥਾਨ* *(ਭਾਗ- 1)* ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ, ਭਾਰਤ ਵਰਸ਼ ਵਿੱਚ ਪ੍ਰਚਲਿਤ ਪ੍ਰਮੁੱਖ ਦੋ ਧਰਮਾਂ ਵਿੱਚ ਕਾਫੀ ਗਿਰਾਵਟ ਆ ਚੁੱਕੀ ਸੀ। ਜੇ ਆਪਾਂ ਉਸ ਸਮੇਂ ਦੀ ਔਰਤ ਦੀ ਹਾਲਤ ਤੇ ਨਜ਼ਰ ਮਾਰੀਏ ਤਾ ਪਤਾ ਲਗਦਾ ਹੈ ਕਿ- ਹਰੇਕ ਮੱਤ ਵਿੱਚ ਔਰਤ ਨੂੰ ਇੱਕ ਵਸਤੂ ਤੋਂ ਵੱਧ ਕੁੱਝ […]
ਮੌਤ ਤੋ ਬਾਅਦ ਦਾ ਸਫਰ
ਮੌਤ ਦਾ ਨਾਮ ਸੁਣ ਕੇ ਸਾਰੇ ਸਹਿਮ ਜਾਦੇ ਹਨ ਤੇ ਬਹੁਤੇ ਲੋਕ ਮੌਤ ਵਾਲੀਆਂ ਪੋਸਟਾਂ ਨੂੰ ਵੀ ਪੜਨਾ ਪਸੰਦ ਨਹੀ ਕਰਦੇ ਹਨ । ਜੇ ਕਿਧਰੇ ਸ਼ਾਮ ਵੇਲੇ ਘਰ ਵਿੱਚ ਮਰੇ ਹੋਏ ਦੀ ਗੱਲ ਚਲ ਪਵੇ ਵਿੱਚੋ ਘਰਦੇ ਹੀ ਕਹਿ ਦੇਦੇਂ ਹਨ ਚੁੱਪ ਕਰੋ ਮਰੇ ਹੋਇਆ ਨੂੰ ਯਾਦ ਨਹੀ ਕਰੀਦਾ । ਮੌਤ ਵਿਛੋੜੇ ਦਾ ਪ੍ਤੀਕ ਹੈ […]
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)
ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ , ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ ਹੈ ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ ਹੁੰਦਾ। ਸੋਝ ਕਰਕੇ ਗੁਲਸ਼ਤ੍ਰਾਣ ਉਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ। ਕਲਗੀਧਰ ਪਿਤਾ ਜੀ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 11
ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
17 ਦਸੰਬਰ ਦਾ ਇਤਿਹਾਸ – ਸ਼ਹਾਦਤ ਸ਼੍ਰੀ ਗੁਰ ਤੇਗ਼ ਬਹਾਦਰ ਸਾਹਿਬ ਜੀ
17 ਦਸੰਬਰ ਸ਼ਹਾਦਤ ਦਿਹਾੜਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਜੀ ਦੇ ਇਤਿਹਾਸ ਤੇ ਜੀ । ਮੈਂ ਹਾਂ ਤੇਗ ਤੇ ਕਢ ਲੈ ਤੇਗ ਤੂੰ ਵੀ, ਇੱਕ ਦੋ ਨੀ ਪਰਖ ਲੈ ਸੌ ਤੇਗਾਂ, ਮੈਨੂੰ ਲਕਵਾ ਹੈ ਤੇਗ ਬਹਾਦਰੀ ਦਾ, ਮੇਰੇ ਸਾਂਹਵੇ ਨੀ ਸਕਦੀਆਂ ਖਲੋ ਤੇਗਾਂ, ਮੈਂ ਤਾਂ ਜੰਮਦਿਆਂ ਤੇਗਾਂ ਦੀ […]
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਬਾਲ ਜੰਗ ਵਿਚ ਜਿੱਤ
ਨਕਲੀ ਬਾਲ ਯੁਧ ਕਿੰਨਾ ਚਿਰ ਚਲਦਾ ਰਿਹਾ। ਕਦੀ ਇਕ ਟੋਲੀ ਦਾ ਹੱਥ ਉੱਚਾ ਹੋ ਜਾਂਦਾ, ਕਦੀ ਦੂਜੀ ਦਾ। ਪਰ ਕੋਈ ਵੀ ਟੋਲੀ ਮੈਦਾਨ ਛੱਡ ਕੇ ਭੱਜਣ ਨੂੰ ਤਿਆਰ ਨਹੀਂ ਸੀ। ਅਖ਼ੀਰ ਘੰਟੇ ਭਰ ਦੀ ਪੁਰ ਜੋਸ਼ ਲੜਾਈ ਤੋਂ ਬਾਅਦ ਉਹ ਦਲ ਜਿਸ ਦਾ ਮੂੰਹ ਪੱਛਮ ਵਲ ਸੀ, ਪੂਰਬ ਵੰਨੇ ਮੂੰਹ ਵਾਲੇ ਦਲ ਕੋਲੋਂ ਭਾਂਜ ਖਾ […]
ਮਾਛੀਵਾੜਾ ਭਾਗ 2
ਮਾਛੀਵਾੜਾ ਭਾਗ 2 “ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ […]
ਇਤਿਹਾਸ – ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ ਜਾ ਰਹੇ ਸਨ ਤਾਂ ਪਿੰਡ […]
ਇਤਿਹਾਸ – ਭੰਗਾਣੀ ਦੇ ਯੁੱਧ ਦਾ ਅਸਲ ਕਾਰਨ
ਸਾਧ ਸੰਗਤ ਜੀ ਭੰਗਾਣੀ ਦਾ ਯੁੱਧ ਗੁਰੂ ਗੋਬਿੰਦ ਸਿੰਘ ਜੀ ਦਾ ਪਹਿਲਾ ਯੁੱਧ ਸੀ ਜਦੋਂ ਗੁਰ ਸਾਹਿਬ ਜੀ ਦੀ ਉਮਰ ਸਿਰਫ ਉੱਨੀ ਸਾਲ ਦੀ ਸੀ,ਇਸ ਯੁੱਧ ਨੂੰ ਅਸੀਂ 5 ਤੋਂ 6 ਭਾਗਾਂ ਵਿਚ ਪੂਰਾ ਪੇਸ਼ ਕਰਨ ਦੀ ਕੋਸ਼ਿਸ਼ ਕਰਾਂਗੇ ਜੀ ਕਿਉਂਕਿ ਤੁਸੀ ਹੁਣ ਤੱਕ ਸਿਰਫ ਕਥਾਵਾਚਕਾਂ ਤੋਂ ਸਿਰਫ 25 -30 ਮਿੰਟ ਦੀ ਕਥਾ ਹੀ ਸੁਣੀ […]
ਵੈਦਾ ਦਾ ਵੈਦ (ਭਾਗ-2)
ਵੈਦਾ ਦਾ ਵੈਦ (ਭਾਗ-2) ਗੁਰੂ ਬਾਬਾ ਜੀ ਅਜੇ 15 ਕ ਸਾਲਾਂ ਦੇ ਹੋਣਗੇ ਤਾਂ ਚੋਜ਼ੀ ਪ੍ਰੀਤਮ ਜੀ ਬਹੁਤ ਚੁਪ ਰਹਿਣ ਲਗ ਪਏ, ਨਾ ਕਿਸੇ ਨਾਲ ਬੋਲਣਾ , ਨਾ ਹਸਣਾ, ਨਾ ਰੋਣਾ , ਬਸ ਕਦੇ ਘਰ ਕਦੇ ਬਾਹਰ ਪਏ ਰਹਿਣਾ , ਦੋ ਦੋ , ਤਿੰਨ ਤਿੰਨ , ਦਿਨ ਰੋਟੀ ਨ ਖਾਣੀ। ਮਾਤਾ ਤ੍ਰਿਪਤਾ ਜੀ ਨੇ ਪੁਤ […]

