ਵਿਵਾਹ – ਭਾਗ ਤੀਸਰਾ

ਇਥੇ ਚੰਬੇ ਦੇ ਰਾਜੇ ਉਦੈ ਸਿੰਘ ਨੇ ਬੰਦਾ ਸਿੰਘ ਦੀ ਸ਼ਾਦੀ ਆਪਣੀ ਭਤੀਜੀ ਸੁਸ਼ੀਲ ਕੌਰ ਨਾਲ ਕਰਵਾਣ ਦੀ ਪੇਸ਼ਕਸ਼ ਕੀਤੀ। ਗੁਰ ਮਰਿਆਦਾ ਅਨੁਸਾਰ ਪੰਜ ਪਿਆਰਿਆਂ ਦੇ ਅਗੇ ਇਹ ਪੇਸ਼ਕਸ਼ ਰਖੀ ਗਈ। ਉਨਾਂ ਨੇ ਪੁਛ ਪੜਤਾਲ ਕੀਤੀ ਕੀ ਕਿਸੀ ਡਰ ਜਾ ਕਿਸੇ ਧੋਖੇ ਤਹਿਤ ਤੇ ਓਹ ਆਪਣੇ ਬੇਟੀ ਦਾ ਰਿਸ਼ਤਾ ਤਾਂ ਨਹੀ ਦੇ ਰਹੇ ਤਾਂ ਸੁਸ਼ੀਲ […]
ਜੈਤੋ ਵੱਲ ਪਹਿਲਾ ਜੱਥਾ ਰਵਾਨਾ

9 ਫਰਵਰੀ 1924 ਈਸਵੀ ਜੈਤੋ ਵੱਲ ਪਹਿਲਾ ਸ਼ਹੀਦੀ ਜੱਥਾ ਅਕਾਲ ਤਖ਼ਤ ਤੋਂ ਰਵਾਨਾ ਸ਼੍ਰੋਮਣੀ ਕਮੇਟੀ ਨੇ ਜੈਤੋ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਖੰਡਤ ਹੋਏ ਅਖੰਡ ਪਾਠ ਤੇ ਮਹਾਰਾਜਾ ਨਾਭਾ ਨੂੰ ਮੁੜ ਗੱਦੀ ਤੇ ਬਿਠਾਉਣ ਲਈ , ਅਕਾਲ ਤਖ਼ਤ ਸਾਹਿਬ ਤੋਂ ਲੱਗੇ ਹੋਏ ਮੋਰਚੇ ਵਿਚ ਦੋ ਜੱਥਿਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ; 9 ਫਰਵਰੀ 1924 ਈਸਵੀ […]
ਸੰਤੋਖਸਰ ਸਰੋਵਰ ਦਾ ਕੀ ਹੈ ਸੱਚ ?

ਅਸੀ ਛੋਟੇ ਹੁੰਦਿਆ ਬਜ਼ੁਰਗਾਂ ਤੋ ਇਹ ਸੁਣ ਦੇ ਆਏ ਹਾ ਤੇ ਕੁਝ ਕਿਤਾਬਾ ਵਿੱਚ ਪੜਿਆ ਹੈ , ਜਦੋ ਗੁਰੂ ਅਰਜਨ ਸਾਹਿਬ ਜੀ ਸੰਤੋਖਸਰ ਸਰੋਵਰ ਦੀ ਖੁਦਾਈ ਕਰਵਾ ਰਹੇ ਸਨ । ਉਸ ਸਮੇ ਖੁਦਾਈ ਦੌਰਾਨ ਇਕ ਮੱਟ ਨਿਕਲਿਆ ਜਿਸ ਵਿੱਚੋ ਸੰਤੋਖੇ ਨਾਮ ਦਾ ਸਾਧੂ ਨਿਕਲਿਆ ਜਿਸ ਨੇ ਦੱਸਿਆ ਕਿ ਮੈ ਸਤਿਯੁਗ ਦਾ ਏਥੇ ਬੈਠਾ ਤਪ ਕਰ […]
ਇਤਿਹਾਸ – ਗੁਰਦੁਆਰਾ ਬਾਲਾ ਸਾਹਿਬ ਜੀ

ਇਹ ਪਾਵਨ ਅਸਥਾਨ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਮਹਾਰਾਜ ਦੀ ਪਵਿੱਤਰ ਯਾਦਗਾਰ ਦੇ ਰੂਪ ਵਿੱਚ ਦਿੱਲੀ ਵਿੱਚ ਸ਼ੁਸੋਭਿਤ ਹੈ , ਚੇਤ ਸੁਦੀ 14 ਸਮੰਤ 1721 ਬਿਕ੍ਰਮੀ (1664 ਈਸਵੀ) ਨੂੰ ਸਤਿਗੁਰ ਜੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਭ ਲੋਕਾਂ ਦਾ ਦੁੱਖ ਆਪਣੇ ਉੱਤੇ ਲੈ ਲਿਆ, ਇਸ ਲਈ ਆਪ ਜੀ ਦੀ ਇੱਛਾ ਅਨੁਸਾਰ ਆਪ ਜੀ ਨੂੰ ਸ਼ਹਿਰ ਤੋਂ […]
ਗੁਰੂ ਗੋਬਿੰਦ ਸਿੰਘ ਜੀ – ਭਾਗ ਦੂਸਰਾ

ਬੰਦਾ ਬਹਾਦਰ ਦੀਆਂ ਜਿਤਾਂ ਤੇ ਜਿਤਾਂ ਦੇ ਮੂਲ ਕਾਰਣ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਤੇ ਆਸ਼ੀਰਵਾਦ ਜੋ ਆਪਣੇ ਆਪ ਵਿਚ ਇਕ ਬਹੁਤ ਵਡੀ ਤਾਕਤ ਸੀ। ਬਾਈ ਸਾਲ ਵਖ ਵਖ ਪ੍ਰਾਂਤਾ ਦੇ ਭ੍ਰਮਣ ਦਾ ਤਜਰਬਾ ਮਹਾਨ ਆਗੂ –ਬੰਦਾ ਬਹਾਦਰ, ਫੁਰਤੀਲਾ, ਅਣਖੀਲਾ ਤੇ ਦੂਰ ਅੰਦੇਸ਼ੀ ਯੋਧਾ ਸੀ। ਦੁਸ਼ਮਨ ਦੀਆਂ ਅਨਗਿਣਤ ਤੋਪਾਂ ਨੂੰ ਦੇਖ ਕੇ ਵੀ ਡੋਲਿਆ […]
ਗੁਰੂ ਗੋਬਿੰਦ ਸਿੰਘ ਜੀ – ਭਾਗ ਪਹਿਲਾ

ਗੁਰੂ ਗੋਬਿੰਦ ਸਿੰਘ ਜੀ ਨੇ ਜਾਬਰ ਹੁਕਮਰਾਨਾਂ ਵਲੋਂ ਗਰੀਬਾਂ, ਨਿਤਾਣਿਆ, ਤੇ ਦਬੇ ਕੁਚਲੇ ਲੋਕਾਂ ਨੂੰ ਸਮਾਨਤਾ ਤੇ ਨਿਆਂ ਦੀਵਾਣ ਲਈ ਜਿਤਨੀਆ ਕੁਰਬਾਨੀਆ ਦਿਤੀਆ ਤੇ ਸੰਘਰਸ਼ ਕੀਤੇ ਉਸਦੀ ਮਿਸਾਲ ਦੁਨਿਆ ਦੇ ਕਿਸੇ ਇਤਿਹਾਸ ਵਿਚ ਨਹੀ ਮਿਲਦੀ। ਆਪਣੇ ਅੰਤਿਮ ਸਮੇ ਵਿਚ ਇਸ ਮਿਸ਼ਨ ਨੂੰ ਜਾਰੀ ਰਖਣ ਲਈ ਉਨਾ ਨੇ ਨੰਦੇੜ ਦੀ ਧਰਤੀ ਤੋਂ ਬਾਬਾ ਬੰਦਾ ਬਹਾਦਰ ਸਿੰਘ […]
ਇਤਿਹਾਸ – ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ

10 ਫਰਵਰੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ ਹੋਈ ਆਉ ਝਾਤ ਮਾਰੀਏ ਇਤਿਹਾਸ ਤੇ ਜੀ । ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ ਸੰਮਤ ਨਾਨਕਸ਼ਾਹੀ 316 (1785 ਈ.) ਨੂੰ ਭਾਈ ਕਾਹਨ ਚੰਦ ਪੁੱਤਰ ਮੋਰ ਸਿੰਘ ਦੇ ਪੋਤਰੇ ਸ. ਨਿਹਾਲ ਸਿੰਘ ਦੇ ਘਰ ਮਾਤਾ ਸ਼ਮਸ਼ੇਰ ਕੌਰ ਦੀ ਕੁੱਖੋਂ ਹੋਇਆ। […]
ਮੱਚਦਾ ਭਾਂਬੜ

ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ ਚਿਂਣਾਰੀਆ ਬੁਝਾ-ਤੀਆਂ , ਅਜੇ ਭਾਂਬੜ ਮਚਦਾ ਆ( ਮੇਰਾ ਖਾਲਸਾ ਜਿਊਦਾ ) ਜੋ ਤੇਰੀ ਬਾਦਸ਼ਾਹਤ ਨੂੰ ਸਾੜ ਕੇ ਸਵਾਹ ਕਰਦੂ” ਤੇ ਸਮੇ ਨਾਲ ਕੀਤਾ ਵੀ। 🔥🔥🔥🔥🔥 […]
ਸਮਨ ਅਤੇ ਮੂਸਾ – ਇਹ ਸਾਖੀ ਜਰੂਰ ਪੜਿਓ

ਇਕ ਵਾਰ ਗੁਰੂ ਅਰਜਨ ਦੇਵ ਜੀ ਇਕ ਪਿੰਡ ਗਏ ਪਿੰਡ ਦਾ ਹਰ ਇੱਕ ਬੰਦਾ ਗੁਰੂ ਜੀ ਨੂੰ ਕਹਿਣ ਲੱਗਾ ਕੀ ਤੁਸੀ ਮੇਰੇ ਘਰ ਆ ਕੇ ਪਰਸ਼ਾਦਾ ਸਕੋ ਗੁਰੂ ਅਰਜਨ ਦੇਵ ਜੀ ਨੇ ਕਿਹਾ ਕੀ ਅਸੀ ਕਿਸੇ ਨੂੰ ਵੀ ਨੀ ਨਰਾਜ ਕਰਨਾ ਅਸੀ ਇਸ ਪਿੰਡ ਪੂਰਾ ਇੱਕ ਮਹਿਨਾ ਰਹਾਗੇ ਪਿੰਡ ਦੇ ਸਰਪੰਚ ਨੇ ਪਿੰਡ ਦੇ ਹਰ […]
ਬੀਬੀ ਰਾਮੋ ਜੀ

ਬੀਬੀ ਰਾਮੋ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਾਲੀ ਸੀ , ਪਰ ਬੀਬੀ ਜੀ ਇਸ ਰਿਸ਼ਤੇ ਨੂੰ ਜੀਜੇ ਸਾਲੀ ਦਾ ਰਿਸ਼ਤਾ ਨਹੀਂ ਸਮਝਦੀ । ਉਹ ਇਸ ਰਿਸ਼ਤੇ ਨੂੰ ਬੜਾ ਪਾਕ ਪਵਿੱਤਰ ਸਮਝਿਆ ਕਰਦੀ ਸੀ । ਕਦੇ ਸਾਲੀਆਂ ਵਾਂਗ ਮਖੌਲ ਨਹੀਂ ਸੀ ਕੀਤਾ ਸਗੋਂ ਗੁਰੂ ਤੇ ਚੇਲਿਆਂ ਵਾਲਾ ਰਿਸ਼ਤਾ ਬਣਾਈ ਰੱਖਿਆ । ਸਾਂਈਦਾਸ ਗੁਰੂ ਦੇ ਵੱਡੇ […]