ਬਹਾਦਰ ਬੀਬੀ ਬਸੰਤ ਲਤਾ

ਬਹਾਦਰ ਬੀਬੀ ਬਸੰਤ ਲਤਾ । ਬੀਬੀ ਬਸੰਤ ਲਤਾ ਇਕ ਖੱਤਰੀਆਂ ਦੀ ਲੜਕੀ ਸੀ । ਇਸ ਦੇ ਮਾਂ ਬਾਪ ਗੁਰੂ ਘਰ ਦੇ ਬਹੁਤੁ ਸ਼ਰਧਾਲੂ ਸਨ । ਇਹ ਪ੍ਰਵਾਰ ਦੱਸਾਂ ਨੌਹਾਂ ਦੀ ਕਿਰਤ ਕਰਦੇ ਤੇ ਬਹੁਤਾ ਹਿੱਸਾ ਗੁਰੂ ਘਰ ਭੇਜ ਦੇਂਦੇ । ਬੜਾ ਧਰਮਾਤਮਾ ਪਰਵਾਰ ਸੀ । ਬਸੰਤ ਲਤਾ ਇਨ੍ਹਾਂ ਦੀ ਤੀਜੀ ਲੜਕੀ ਸੀ । ਇਹ ਮਾਪਿਆਂ […]
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ

ਬਹਾਦਰ ਬੀਬੀ ਅਨੂਪ ਕੌਰ ਸ਼ਹੀਦ ( ਜਲੂਪੁਰ ਖੇੜਾ ) ਪਿੰਡ ਜਲੂਪੁਰ ਖੇੜਾ ਜਿਹੜਾ ਕਿ ਲੇਖਕ ਦੇ ਪਿੰਡ ਤੋਂ ਵੀਹ ਕੁ ਮੀਲ ਤੇ ਰਈਆ ਵਾਲੀ ਨਹਿਰ ਤੇ ਰਈਏ ਤੋਂ ਵੀ ਚਾਰ ਕੁ ਮੀਲ ਤੇ ਸਥਿਤ ਹੈ ਭਾਈ ਅਮ੍ਰਿਤਪਾਲ ਸਿੰਘ ਜਿਹੜਾ ਵਾਰਿਸ ਪੰਜਾਬ ਦਾ ਮੌਜੂਦਾ ਮੁੱਖੀ ਹੈ ਉਹ ਵੀ ਏਸੇ ਹੀ ਪਿੰਡ ਦੇ ਹਨ। ਇਥੇ ਸੋਢੀ ਬੰਸ […]
ਇਤਿਹਾਸ – ਬੀਬੀ ਭਾਨੀ ਜੀ

ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ […]
ਨਾਨਕ ਦਾ ਪਿਆਰਾ ਸਿੱਖ ਮੂਲਾ

ਮੂਲਾ ਕੀੜੁ ਵਖਾਣੀਐ ਚਲਿਤੁ ਅਚਰਜ ਲੁਭਿਤ ਗੁਰਦਾਸੀ (ਭਾਈ ਗੁਰਦਾਸ) ਮੂਲਾ ਕੀੜ ਗੁਰੂ ਬਾਬਾ ਨਾਨਕ ਸਾਹਿਬ ਦਾ ਪਿਆਰਾ ਸਿੱਖ ਸੀ, ਜਿਸਨੇ ਬਾਬੇ ਪਾਸੋਂ ਸਿੱਖੀ ਦੀ ਦਾਤ ਪਾਈ ਸੀ , ਬਾਬੇ ਨੇ ਮੂਲੇ ਨੂੰ ਕਿਹਾ ਸੀ ਕਿ ਜਿਸ ਨੇ ਸਿੱਖੀ ਦੇ ਮਾਰਗ ਤੇ ਪੈਰ ਧਰਨਾ ਹੋਵੇ ਉਹ ਜੂਏ ਤੇ ਵਿਭਚਾਰੀ ਰੰਗ ਤਮਾਸ਼ਿਆ ਦਾ ਤਿਆਗ ਕਰੇ। ਸਿੱਖਾਂ ਨੂੰ […]
22 ਮੰਜੀਆਂ ਬਾਰੇ ਜਾਣਕਾਰੀ

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ […]
ਬੀਬੀ ਧਰਮ ਕੌਰ ਚਵਿੰਡਾ

ਬੀਬੀ ਧਰਮ ਕੌਰ ਚਵਿੰਡਾ । ਲਾਹੌਰ ਦੇ ਜ਼ਿਲ੍ਹੇ ਦੇ ਪਿੰਡ ਨੌਸ਼ਹਿਰੇ ਦਾ ਜੈਲਦਾਰ ਸਾਹਿਬਰਾਏ ਬੜਾ ਅਭਿਮਾਨੀ ਛੇ ਬਿਘੇ ਜ਼ਮੀਨ ਦਾ ਮਾਲਕ ਤੇ ੨੦ , ੨੫ ਹਜ਼ਾਰ ਰੁਪਿਆ ਵੱਡਿਆਂ ਦਾ ਵਿਰਸੇ ਵਿਚ ਮਿਲਿਆ ਸੀ । ਬੰਦੇ ਨੂੰ ਬੰਦਾ ਨਹੀਂ ਸੀ ਸਮਝਦਾ । ਹੰਕਾਰ ਨੇ ਐਸੀ ਮੱਤ ਮਾਰੀ ਕਿ ਚੰਗੇ ਗੁਣ ਸਭ ਛਿੱਕੇ ਤੇ ਟੰਗ ਨਿਰਦਈ , […]
ਬਹਾਦਰ ਬੀਬੀ ਬਲਬੀਰ ਕੌਰ

ਬਹਾਦਰ ਬੀਬੀ ਬਲਬੀਰ ਕੌਰ ( ਸ਼ਹੀਦ ) ਗੁਰਦੁਆਰਾ ਸੁਧਾਰ ਵੇਲੇ ਰਿਆਸਤ ਨਾਭਾ ਦੇ ਰਾਜੇ ਨੇ ਸਿੱਖਾਂ ਨਾਲ ਹਮਦਰਦੀ ਪ੍ਰਗਟਾਈ ਸੀ । ਜਿਸ ਦੇ ਸਿੱਟੇ ਵਜੋਂ ਅੰਗਰੇਜ਼ਾਂ ਨੇ ਉਸ ਨੂੰ ਗੱਦੀ ਤੋਂ ਲਾਹ ਕੇ ਉਸ ਦੀ ਥਾਂ ਇਕ ਗੋਰਾ ਰੈਜ਼ੀਡੈਂਟ ਨੀਅਤ ਕਰ ਕੇ ਰਿਆਸਤ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥ ਚ ਲੈ ਲਿਆ ਸੀ । ਇਸ […]
ਮੋਰਚਾ ਫਤਹਿ

ਮੋਰਚਾ ਫਤਹਿ (1935/36) 1 ਦਸੰਬਰ 1935 ਨੂੰ ਸਿੱਖਾਂ ਤੇ ਮੁਸਲਮਾਨਾਂ ਚ ਥੋੜ੍ਹਾ ਜਿਹਾ ਝਗੜਾ ਹੋਇਆ, ਜਿਸ ਕਰਕੇ ਧਾਰਾ 144 ਲਾਕੇ ਨਾਲ ਹੀ ਅੰਗਰੇਜ ਸਰਕਾਰ ਨੇ 2 ਦਸੰਬਰ ਨੂੰ ਸਿੱਖਾਂ ਦੇ ਕਿਰਪਾਨ ਪਾਉਣ ਤੇ ਪਾਬੰਦੀ ਲਾ ਦਿੱਤੀ। ਕੁਝ ਸਿੱਖ ਆਗੂ ਪੰਜਾਬ ਦੇ ਗਵਰਨਰ ਨੂੰ ਮਿਲੇ ਕੇ ਕਿਰਪਾਨ ਤੋ ਪਾਬੰਦੀ ਹਟਾਈ ਜਾਵੇ ਪਰ ਕੁਝ ਨ ਬਣਿਆ। ਜਿਸ […]
ਸ਼ਹੀਦ ਰਣਜੀਤ ਕੌਰ

( ਸ਼ਹੀਦ ਰਣਜੀਤ ਕੌਰ ) ਵੈਰੋਵਾਲ ਦਾ ਇਕ ਸ਼ਿਵ ਦਿਆਲ ਕਰਾੜ ਸੀ । ਸਾਰੇ ਇਲਾਕੇ ਵਿੱਚੋਂ ਮਹਾਨ ਹੱਟ ਦਾ ਮਾਲਕ ਦੇ ਸ਼ਾਹੂਕਾਰਾ ਕਰਦਾ ਸੀ । ਲੋਕੀਂ ਇਸ ਨੂੰ ਪਿਆਰ ਨਾਲ ਸ਼ਿਬੂ ਸ਼ਾਹ ਕਹਿੰਦੇ ਸਨ । ਪੰਜਾਬ ਸਿੰਘ ਚੋਹਲੇ ਵਾਲੇ ਇਸ ਇਲਾਕੇ ਦੇ ਜੱਥੇਦਾਰ ਸਨ । ਇਸ ਦੇ ਆਦਮੀਆਂ ਦਾ ਰਾਸ਼ਨ ਪਾਣੀ ਵੀ ਰਾਤ ਬਰਾਤੇ ਸਿੱਖ […]
ਬੀਬੀ ਸ਼ਮਸ਼ੇਰ ਕੌਰ ( ਸ਼ਹੀਦ )

ਬੀਬੀ ਸ਼ਮਸ਼ੇਰ ਕੌਰ ( ਸ਼ਹੀਦ ) ਅਬਦਾਲੀ ਭਾਰਤ ਨੂੰ ਲੁੱਟ ਕੇ ਲੈ ਜਾਂਦਾ ਰਿਹਾ । ਹੁਣ ਸਿੰਘਾਂ ਨੇ ਆਪਣੀਆਂ ਮੱਲਾਂ ਮਲਣੀਆਂ ਸ਼ੁਰੂ ਕਰ ਦਿੱਤੀਆਂ ਸਨ । ਮੁਸਲਮਾਨ ਚੌਧਰੀ ਹਿੰਦੂਆਂ ਨੂੰ ਬੜਾ ਤੰਗ ਕਰਦੇ ਉਨ੍ਹਾਂ ਦੀਆਂ ਬਹੂ ਬੇਟੀਆਂ ਚੁਕ ਲਿਜਾਂਦੇ । ਹਾਂਸੀ ( ਹਰਿਆਣਾ ) ਵਿਚ ਇਕ ਬ੍ਰਾਹਮਣ ਪੁਜਾਰੀ ਦੀਆਂ ਦੋ ਸੁੰਦਰ ਲੜਕੀਆਂ ਹਿਸਾਰ ਦਾ ਚੌਧਰੀ […]