ਮਾਛੀਵਾੜਾ ਭਾਗ 9
ਮਾਛੀਵਾੜਾ ਭਾਗ 9 ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ […]
ਅਨੰਦਪੁਰ ਤੋ ਸਰਸਾ ਤੱਕ (ਭਾਗ-2)
ਅਨੰਦਪੁਰ ਤੋ ਸਰਸਾ ਤੱਕ (ਭਾਗ-2) ਮਈ ਤੋ ਦਸੰਬਰ ਤੱਕ ਅਨੰਦਪੁਰ ਘੇਰੇ ਨੂੰ ਕਰੀਬ 7 ਮਹੀਨੇ ਹੋ ਗਏ ਸੀ , ਭੁੱਖ ਕਰਕੇ ਸਰੀਰਾਂ ਨਾਲੋਂ ਮਾਸ ਵੀ ਝੜਣ ਲੱਗ ਪਿਆ ਸੀ ਐਸੀ ਹਾਲਤ ਚ ਭੁੱਖ ਦੇ ਦੁੱਖ ਕਰਕੇ ਕੁਝ ਸਿੰਘਾਂ ਨੇ ਨਿਕਲ ਜਾਣ ਨੂੰ ਕਿਹਾ ਤਾਂ ਮਹਾਰਾਜ ਨੇ ਸਮਝਾਇਆ ,ਪਰ ਵਾਰ ਵਾਰ ਕਹਿਣ ਤੇ ਦਸਮੇਸ਼ ਜੀ ਨੇ […]
ਇਤਿਹਾਸ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਜੀ
ਨਾਹਨ ਰਿਆਸਤ ਉਸ ਸਮੇਂ ਦੇ ਰਾਜਾ ਮੇਦਨੀ ਪ੍ਰਕਾਸ਼ ਦੇ ਰਾਜ ਦਾ ਇਲਾਕਾ , ਟੀਹਰੀ ਗੜ੍ਹਵਾਲ ਦੇ ਰਾਜਾ ਫਤਿਹ ਸ਼ਾਹ ਨੇ ਧੱਕੇ ਨਾਲ ਦੱਬ ਲਿਆ ਸੀ। ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਨੇ ਆਪਣੇ ਰਾਜ ਗੁਰੂ ਕਾਲਪੀ ਰਿਸ਼ੀ ਜੀ ਨੂੰ ਆਪਣੀ ਸਹਾਇਤਾ ਲਈ ਅਰਦਾਸ ਅਤੇ ਮਦਦ ਲਈ ਬੇਨਤੀ ਕੀਤੀ। ਰਿਸ਼ੀ ਜੀ ਨੇ ਰਾਜੇ ਨੂੰ ਕਿਹਾ ਕਿ ਸ਼੍ਰੀ […]
ਇਤਿਹਾਸ – ਮਾਤਾ ਸਾਹਿਬ ਕੌਰ ਜੀ
ਭਾਈ ਰਾਮਾ ਜੀ ਰੁਹਤਾਸ ਨਗਰ ਜਿਲਾ ਜਿਹਲਮ ਬੱਸੀ.ਖਤਰੀ ਦੇ ਘਰ ਮਾਤਾ ਜੱਸ ਦੇਵੀ ਜੀ ਦੀ ਕੁੱਖੋਂ ਇਕ ਬੱਚੀ ੧੮ ਕੱਤਕ ੧੭੩੮ ਬਿਕ : ਨੂੰ ਜਨਮੀ ਜਿਸ ਦਾ ਨਾਂ ਸਾਹਿਬ ਦੇਵੀ ਰੱਖਿਆ । ਬੀਬੀ ਸਾਹਿਬ ਦੇਵੀ ਇਕ ਚੰਗੇ ਧਾਰਮਿਕ ਵਾਤਾਵਰਣ ਵਾਲੇ ਘਰ ਵਿੱਚ ਪੈਦਾ ਹੋਣ ਕਰਕੇ ਪੂਰਨ ਧਾਰਮਿਕ ਵਿਚਾਰਾਂ ਨੂੰ ਗ੍ਰਹਿਣ ਕਰ ਪੂਰਨ ਗੁਰਮਤਿ ਵਿਚ ਪਰਪੱਕ […]
ਗ੍ਰੰਥੀ ਦੀ ਪਦਵੀ ਦਾ ਜਨਮ
ਭਾਦੋਂ ਮਹੀਨੇ 1604 ਨੂੰ 28 ਅਗਸਤ ਦੇ ਦਿਨ ਜਿੱਥੇ ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਪਹਿਲਾ ਪ੍ਰਕਾਸ਼ ਦਿਹਾੜਾ ਨਾਲ ਹੀ ਗ੍ਰੰਥੀ ਦੀ ਪਦਵੀ ਦਾ ਵੀ ਜਨਮ ਹੋਇਆ। ਅਜ ਤੋਂ ਪਹਿਲਾਂ ਸਿੱਖ ਗੁਰਬਾਣੀ ਪੜ੍ਹਦੇ ਕੀਰਤਨ ਕਰਦੇ ਕਥਾ ਵੀ ਕਰਦੇ ਭਾਈ ਗੁਰਦਾਸ ਜੀ ਹੋਣੀ , ਪਰ ਗ੍ਰੰਥੀ ਦੀ ਪਦਵੀ ਨਹੀਂ ਸੀ। ਕਿਉਂਕਿ ਗ੍ਰੰਥ ਹੀ ਪਹਿਲੀ ਵਾਰ ਤਿਆਰ […]
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਵਿਸ਼ੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਉੱਤੇ ਸਮੂਹ ਸਿੱਖ ਸੰਗਤਾਂ ਵਲੋਂ ਉਹਨਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਜਾਂਦੀ ਹੈ। ਗੁਰੂ ਸਾਹਿਬ ਨੇ ਕਰਮ-ਕਾਂਡਾਂ ਵਿਚ ਉਲਝੀ ਲੋਕਾਈ ਨੂੰ ਕਿਰਤ ਕਰੋ, ਊਚ-ਨੀਚ ਅਤੇ ਜਾਤ-ਪਾਤ ਦੇ ਵਖਰੇਂਵਿਆਂ ‘ਚ ਗ੍ਰਸੇ ਜਗਤ ਨੂੰ ‘ਸਭੇ ਸਾਂਝੀਵਾਲ ਸਦਾਇਨ ਕੋਈ ਨ ਦਿਸਹਿ ਬਾਹਰਾ ਜੀਉ’ ਦਾ ਉਪਦੇਸ਼ ਦਿੱਤਾ। ਸ੍ਰੀ ਗੁਰੂ ਨਾਨਕ ਦੇਵ […]
22 ਜੂਨ ਦਾ ਇਤਿਹਾਸ – ਪ੍ਰਕਾਸ਼ ਦਿਹਾੜਾ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ
ਧੰਨ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਆਨੰਦ ਕਾਰਜ ਨੂੰ ਕਾਫ਼ੀ ਸਮਾਂ ਬਤੀਤ ਗਿਆ ਪਰ ਘਰ ਚ ਕੋਈ ਔਲਾਦ ਨਹੀਂ ਸੀ , ਪ੍ਰਿਥੀ ਚੰਦ ਦੀ ਘਰਵਾਲੀ ਬੀਬੀ ਕਰਮੋ ਨੇ ਇਕ ਦਿਨ ਮਿਹਣਾ ਮਾਰਿਆ ਇਹ ਤੇ ਔਂਤਰੇ ਨੇ ਇਨ੍ਹਾਂ ਦੇ ਕਿਹੜਾ ਕੋਈ ਔਲਾਦ ਹੈ , ਅਖੀਰ ਨੂੰ ਸਭ ਕੁਝ ਸਾਡੇ ਕੋਲ ਹੀ ਆਉਣਾ ਇਸ ਗੱਲ ਦਾ […]
ਮਾਛੀਵਾੜਾ – ਭਾਗ 2
“ ਕੀ ਕਿਹਾ ….. ਸਿੱਖ – ਗੁਰੂ ਬਲੋਲ ਪੁਰ ਆਇਆ ਸੀ ? ” ਬਲੋਲਪੁਰ ਦਾ ਫ਼ੌਜਦਾਰ ਜਿਹੜਾ ਪਿੰਡ ਦਾ ਮਾਲਕ ਤੇ ਚੌਧਰੀ ਸੀ — ਬੜੀ ਹੈਰਾਨੀ ਨਾਲ ਬੋਲਿਆ , ਜਦੋਂ ਉਸ ਦੇ ਇਕ ਨਫ਼ਰ ਨੇ ਆ ਸੁਨੇਹਾ ਦਿੱਤਾ । ਉਸ ਵੇਲੇ ਦਲਾਵਰ ਖ਼ਾਨ ਫ਼ੌਜਦਾਰ ਸੁੱਤਾ ਉੱਠਿਆ ਸੀ । ਉਠਦੇ ਨੂੰ ਸੁਨੇਹਾ ਮਿਲਿਆ । “ ਪਰ […]
ਖਾਲਸੇ ਦੀ ਤਰਫੋਂ ਟੈਕਸ
ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ ਚਾਹੀਦਾ ਹੈ। ਦੂਸਰਾ ਕਹਿ ਰਿਹਾ ਸੀ ਕਿ ਨਹੀਂ, ਨਹੀਂ, ਇਸ ਤੋਂ ਚੰਗਾ ਹੈ ਕਿ ਵੱਡੇ ਪੱਧਰ ‘ਤੇ ਲੈ ਜਾਓ, ਇੱਥੇ ਸਿੱਖਾਂ ਤੋਂ ਖ਼ਤਰਾ ਹੈ। ਪਹਿਲਾ […]
ਇਤਿਹਾਸ – ਗੁਰਦੁਆਰਾ ਬਡ ਤੀਰਥ ਹਰੀ ਪੁਰਾ
ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਭਾਈ ਬਾਲਾ ਤੇ ਮਰਦਾਨਾ ਇੱਕ ਬ੍ਰਿਛ ਹੇਠ ਬੈਠੇ , ਲੋਕਾਂ ਨੇ ਸੰਤ ਜਾਣ ਕੇ ਚਰਨਾਂ ਤੇ ਮੱਥਾ ਟੇਕਿਆ ਅਤੇ ਜਲ ਪਾਣੀ ਦੀ ਸੇਵਾ ਕੀਤੀ। ਗੁਰੂ ਜੀ ਨੇ ਸੰਗਤਾਂ ਨੂੰ ਕਿਹਾ ਦੱਸੋ ਭਾਈ ਤੁਹਾਨੂੰ ਕੋਈ ਤਕਲੀਫ ਤਾਂ ਨਹੀਂ ਹੁੰਦੀ ? ਪਿੰਡ ਵਾਸੀਆਂ ਨੇ ਗੁਰੂ ਜੀ ਨੂੰ […]

