10 ਫਰਵਰੀ ਦਾ ਇਤਿਹਾਸ – ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਸੋਢੀ ਸੁਲਤਾਨ ਗੁਰੂ ਰਾਮਦਾਸ ਸਾਹਿਬ ਜੀ ਦੇ ਵੰਸ਼ ਵਿੱਚੋ ਗੁਰੂ ਅਰਜਨ ਸਾਹਿਬ ਦੇ ਪੜਪੋਤੇ , ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ , ਬਾਬਾ ਗੁਰਦਿੱਤਾ ਜੀ ਦੇ ਪੁੱਤਰ , ਮਹਾਂਬਲੀ ਯੋਧੇ ਫੌਲਾਦ ਵਾਂਗ ਮਜਬੂਰ ਸਰੀਰ ਦੇ ਮਾਲਿਕ ਫੁੱਲਾਂ ਦੀ ਤਰਾਂ ਨਰਮ ਦਿਲ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਮਾਤਾ ਨਿਹਾਲ ਕੌਰ ਜੀ ਦੀ ਪਵਿੱਤਰ ਕੁੱਖ ਤੋ […]
12 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜੈ

ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ ਦੇ ਖ਼ਜ਼ਾਨੇ ਨੂੰ ਪਹਿਲੇ ਚਾਰ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ 11 ਭੱਟਾਂ ਅਤੇ ਗੁਰੂ ਘਰ ਦੇ ਗੁਰਸਿੱਖਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ […]
15 ਮਾਰਚ ਦਾ ਇਤਿਹਾਸ – ਸ. ਬਘੇਲ ਸਿੰਘ ਵੱਲੋਂ ਦਿੱਲੀ ਫਤਿਹ

ਇਹ ਸਿੱਖਾਂ ਦੇ ਸਿਰਾਂ ਦੇ ਮੁੱਲ ਪੈਣ ਦੇ ਨੇੜੇ ਤੇੜੇ ਦਾ ਸਮਾਂ ਸੀ,,, ਇੱਕ ਬਾਲ ਬਾਬੇ ਨਾਲ ਅੰਮ੍ਰਿਤਸਰ ਸਾਹਿਬ ਆਇਆਂ,,,ਪਹਿਰੇ ਹਰ ਪਾਸੇ ਸਖ਼ਤ ਹੋਣ ਕਾਰਨ ਬਾਬਾ ਤੇ ਬਾਲ ਬਚਦੇ ਬਚਾਉਂਦੇ ਹਰਮਿੰਦਰ ਸਾਹਿਬ ਪਹੁੰਚੇ,, ਪਰਕਰਮਾ ਵਿੱਚ ਦਾਖਲ ਹੁੰਦਿਆਂ ਬਾਲ ਨੇ ਪੁੱਛਿਆ ਮੁਗਲਾਂ ਦੇ ਪਹਿਰੇ ਰਾਹ ਵਿੱਚ ਇਹਨੇ ਸਖ਼ਤ ਹਨ ਬਾਬਾ ਜੀ ਕੀ ਉਹ ਦਰਬਾਰ ਸਾਹਿਬ ਤੇ […]
ਇਤਿਹਾਸ – ਗੁਰਦੁਆਰਾ ਦਸਤਾਰ ਅਸਥਾਨ (ਪਾਉਂਟਾ ਸਾਹਿਬ)

ਇਸ ਪਵਿੱਤਰ ਅਸਥਾਨ ਤੇ ਬੈਠ ਕੇ ਕਲਗੀਧਰ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਆਪ ਸੁਭਾਏਮਾਨ ਹੋ ਕੇ ਕੁਦਰਤ ਦੇ ਨਜ਼ਾਰੇ ਵੇਖਦੇ ਅਤੇ ਸੀਸ ਤੇ ਦਸਤਾਰ ਸਜਾਇਆ ਕਰਦੇ ਸਨ। ਸੁੰਦਰ ਦਸਤਾਰਾਂ ਸਜਾਉਣ ਵਾਲਿਆਂ ਨੂੰ ਇਨਾਮ ਵੰਡਿਆ ਕਰਦੇ ਸਨ। ਭੰਗਾਣੀ ਸਾਹਿਬ ਦੇ ਯੁੱਧ ਦੀ ਜਿੱਤ ਤੋਂ ਬਾਅਦ ਜਦੋਂ ਗੁਰੂ ਸਾਹਿਬ ਜੀ ਇਸ ਅਸਥਾਨ ਤੇ ਆਪਣੇ ਕੇਸਾਂ […]
11 ਮਾਰਚ ਦਾ ਇਤਿਹਾਸ – ਦਿੱਲੀ ਤੇ ਹਮਲੇ

11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ 1775 ਈ. 7- ਅਕਤੂਬਰ 1776 […]
ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ

ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ ਮਾਰੀਏ ਜੀ । ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਹੈ ਵੱਡਾ ਜਾ ਮਹਾਨ । ਭਗਤ ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ […]
ਚੰਦ੍ਰਹਾਂਸ ਤੇ ਧ੍ਰਿਸਟਬੁਧੀ ਕੌਣ ਸਨ ?

ਧੰਨ ਗੁਰੂ ਰਾਮਦਾਸ ਜੀ ਮਹਾਰਾਜ ਨੇ ੯੮੨( 982) ਅੰਗ ਤੇ ਚੰਦ੍ਰਹਾਂਸ ਤੇ ਧ੍ਰਿਸਟਬੁਧੀ ਦਾ ਜਿਕਰ ਕੀਤਾ ਹੈ। ਮਹਾਂਭਾਰਤ ਚ ਕਥਾ ਹੈ ਕਿ ਦਖਣ (ਕੇਰਲ) ਦਾ ਰਾਜਾ ਚੰਦ੍ਰਹਾਂਸ ਹੋਇਆ। ਬਚਪਨ ਚ ਉਸ ਦਾ ਪਿਤਾ ਸੁਧਰਮਾ ਤੇ ਮਾਤਾ ਚਲਾਣਾ ਕਰ ਗਏ। ਮੰਤਰੀ ਸੀ ਧ੍ਰਿਸਟਬੁਧੀ , ਉਹਨੇ ਸਾਰਾ ਰਾਜ ਭਾਗ ਧੱਕੇ ਨਾਲ ਆਪ ਸਾਂਭ ਲਿਆ। ਚੰਦ੍ਰਹਾਂਸ ਨੂੰ ਇਕ […]
ਧਨ ਗੁਰੂ ਧਨ ਗੁਰੂ ਦੇ ਪਿਆਰੇ

ਕਬੀਰ ਮੁਹਿ ਮਰਨੇ ਕਾ ਚਾਉ ਹੈ…… ਗੁਰੂ ਕੇ ਬਾਗ ਦੇ ਮੋਰਚੇ ਵਕਤ ਖਾਲਸਾ ਪੰਥ ਵਿੱਚ ਬਹੁਤ ਉਤਸ਼ਾਹ ਸੀ।ਹਜਾਰਾਂ ਦੀ ਤਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਸਨ । ਸਕੂਲਾਂ ਦੇ ਨਿਆਣੇ ਵੀ ਅਕਾਲੀ ਲਹਿਰ ‘ਚ ਸ਼ਾਮਲ ਹੋਣ ਵੱਡੀ ਗਿਣਤੀ ਵਿੱਚ ਆ ਰਹੇ ਸਨ।ਜੱਥੇ ਨੂੰ ਤੋਰਨ ਤੋਂ ਪਹਿਲਾਂ ਹਰ ਮੈਂਬਰ ਦੀ ਡਾਕਟਰੀ ਜਾਂਚ ਹੁੰਦੀ ਸੀ, ਜੋ […]
ਹਾਜ਼ੀ ਮੁਹੰਮਦ ਮਸਕੀਨ

ਇਹਨਾਂ ਦਾ ਨਾਮ ਹਾਜ਼ੀ ਮੁਹੰਮਦ ਮਸਕੀਨ ਸੀ….ਕੈਸੀ ਮੁਸ਼ੱਕਤ ਕਿ ਹੱਥਾਂ ਨਾਲ ਨੌ ਮਣ ਚੌਦਾਂ ਸੇਰ ਚੰਦਨ ਦੀ ਲੱਕੜ ਵਿਚੋਂ 14,50,000 ਬਰੀਕ ਤਾਰਾਂ ਕੱਢ ਕੇ ਚਵਰ ਤਿਆਰ ਕੀਤਾ ਅਤੇ 31 ਦਸੰਬਰ 1925ਈ: ਨੂੰ ਭਾਈ ਹੀਰਾ ਸਿੰਘ ਜੀ ਰਾਗੀ ਰਾਹੀ ਦਰਬਾਰ ਸਾਹਿਬ ਅੰਮ੍ਰਿਤਸਰ ਭੇਟਾ ਕੀਤਾ…ਫਿਰ ਹਾਜ਼ੀ ਸਾਹਿਬ ਦਾ ਗੁਰੂ ਦੇ ਸਿੱਖਾਂ ਨੇ ਅਕਾਲ ਤਖਤ ਦੇ ਸਾਹਮਣੇ ਸਨਮਾਨ […]
23 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਸਰਦਾਰ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਜੀ ਦਾ

ਸੰਗਤ ਜੀ ਸੇਅਰ ਲਾਇਕ ਕਰਿਓ ਜਾ ਨਾ ਕਰਿਓ ਤੁਹਾਡੀ ਮਰਜੀ ਪਰ ਬੇਨਤੀ ਕਰਦਾ ਜਰੂਰ ਟਾਈਮ ਕੱਢ ਕੇ ਸਾਰੇ ਪੜਿਓ ਜੀ । ਭਗਤ ਸਿੰਘ ਨੇ ਆਪਣੀ ਜਵਾਨੀ ਦੀ ਉਮਰ ਵਿਚ ਹੀ ਇਤਨੀ ਪ੍ਰਸਿਧੀ ਹਾਸਲ ਕਰ ਲਈ ਕੀ ਲੋਕਾਂ ਨੇ ਉਸ ਦੀ ਬਹਾਦਰੀ ਅਤੇ ਕੁਰਬਾਨੀ ਦੀਆਂ ਵਾਰਾਂ ਰਚ ਕੇ ਪਿੰਡ -ਪਿੰਡ ਤੇ ਘਰ ਘਰ ਗਾਣੀਆਂ ਸ਼ੁਰੂ ਕਰ […]