ਸਾਖੀ – ਮੂਲਾ ਕੀੜ

ਬਾਲ ਗੁੰਦਾਈ ਨੂੰ ਨਿਹਾਲ ਕਰਕੇ ਗੁਰੂ ਜੀ ਅੱਗੇ ਚੱਲਣ ਲੱਗੇ ਤਾਂ ( ਬਾਲ ਗੁੰਦਾਈ ਇਹ ਟਿਕਾਣਾ ਜਿਹਲਮ ਤੋਂ 14 — 15 ਮੀਲ ਦੂਰ ਹੈ ਜੀ ( ਮੈਨੂੰ ਬਾਲੇ ਨੂੰ ) ਗੁਰੂ ਜੀ ਨੇ ਕਿਹਾ ਹੇ ਬਾਲਾ ! ਇਸ ਸ਼ਹਿਰ ਵਿਚ ਸਾਡਾ ਇਕ ਸੰਸਾਰੀ ਮਿੱਤਰ ਮੂਲਾ ਰਹਿੰਦਾ ਹੈ ਚੱਲ ਉਸਨੂੰ ਮਿਲ ਆਈਏ । ਗੁਰੂ ਜੀ ਮੈਨੂੰ […]
ਜੂਨ 84 – ਸਿੱਖੀ ਖਿਲਾਫ ਨਫਰਤ

ਬਰਗੇਡੀਅਰ ਇਸ਼ਰਾਰ ਰਹੀਮ ਖਾਨ ਵੱਲੋਂ ਧਾਰਮਿਕ ਸੌਹਾਂ ਚੁਕਵਾਕੇ ਸ੍ਰੀ ਦਰਬਾਰ ਸਾਹਿਬ ਵੱਲ ਧੱਕੇ ਫੌਜੀਆਂ ਦੇ ਪੋੜ੍ਹੀਆਂ ਉਤਰਦਿਆਂ ਹੀ ਸਿੰਘਾਂ ਨੇ ਢੇਰ ਲਾ ਦਿੱਤੇ । ਜਖਮੀਂ ਹੋਏ ਡਿਗਿਆਂ ਦੀਆਂ ਚੀਕਾਂ ਸੁਣ ਉਹਨਾਂ ਨੂੰ ਚੁਕਣ ਲਈ ਕੋਈ ਵੀ ਗਾਂਹ ਨਾ ਹੋਇਆ । ਹੋਈ ਤਬਾਹੀ ਪਿਛੋਂ ਵੀ ਏਨਾਂ ਭਾਰੀ ਫਾਇਰ ਕਿਹੜੇ ਪਾਸਿਓਂ ਆਇਆ ? ਇਸ ਬਾਰੇ ਕੋਈ ਜਾਣਕਾਰੀ […]
ਵਿਸ਼ੇਸ਼ – ਗੁਰਗੱਦੀ ਦਿਵਸ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ

ਅੰਮ੍ਰਿਤਸਰ ਦੀ ਪਵਿੱਤਰ ਧਰਤੀ, ਜਿਸ ਨੂੰ ਗੁਰੂ ਨਗਰੀ ਹੋਣ ਦਾ ਮਾਣ ਪ੍ਰਾਪਤ ਹੈ। ਅੰਮ੍ਰਿਤਸਰ ਤੋਂ ਥੋੜੀ ਹੀ ਦੂਰ ਪਿੰਡ ਹੈ ਗੁਰੂ ਕੀ ਵਡਾਲੀ। ਇਸ ਪਿੰਡ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਅਤੇ ਮਾਤਾ ਗੰਗਾ ਜੀ ਦੀ ਕੁੱਖੋਂ ਪ੍ਰਕਾਸ਼ ਹਾੜ ਵਦੀ 7, 21 ਹਾੜ ਸੰਮਤ 1652 […]
ਜੂਨ 1984 ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਪਰਿਵਾਰ ਨੂੰ ਲਿਖੀ ਆਖਰੀ ਚਿੱਠੀ

ਜੂਨ 1984 ਘਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ (ਅਸਲ ਨਾਮ ਭਾਈ ਕੁਲਵੰਤ ਸਿੰਘ) ਵੱਲੋਂ ਆਪਣੇ ਪਰਿਵਾਰ ਨੂੰ ਲਿਖੀ ਆਖਰੀ ਚਿੱਠੀ ਕਿ ਅਰਦਾਸ ਕਰੋ ਇਹ ਸਰੀਰ ਪੰਥ ਖਾਤਰ ਲੱਗ ਜਾਵੇ ਸਤਿਕਾਰਯੋਗ ਭਾਪਾ ਜੀ ਤੇ ਭਾਬੀ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਮੈਂ ਇਥੇ ਵਾਹਿਗੁਰੂ ਦੀ ਕਿਰਪਾ ਸਦਕਾ ਰਾਜੀ ਖੁਸ਼ੀ ਹਾਂ | […]
ਦੋਵਾਂ ਸੰਤਾਂ ਵਿਚ ਕੀ ਫਰਕ ਹੈ

ਚੰਡੀਗੜ੍ਹ ਦੇ ਰਹਿਣ ਵਾਲਾ ਇਕ ਸੀਨੀਅਰ ਪੱਤਰਕਾਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਗੱਲ ਕਰਦਿਆਂ ਇਕ ਘਟਨਾ ਦਾ ਜ਼ਿਕਰ ਅਕਸਰ ਕਰਦਾ ਹੈ ਕਿ “ਧਰਮ ਯੁੱਧ ਮੋਰਚੇ ਦੌਰਾਨ ਦੁਨੀਆ ਭਰ ਦੀਆਂ ਪ੍ਰਮੁੱਖ ਅਖਬਾਰਾਂ ਦੇ ਪੱਤਰਕਾਰ ਪੰਜਾਬ ਆ ਰਹੇ ਸਨ ਤੇ ਉਨ੍ਹਾਂ ਵੱਲੋਂ ਸਿੱਖ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਜਾਂਦੀਆਂ ਸਨ। ਇਸੇ ਦੌਰਾਨ ਵਾਸ਼ਿੰਗਟਨ ਪੋਸਟ ਅਖਬਾਰ ਦਾ ਇਕ ਪੱਤਰਕਾਰ […]
ਰੱਬ ਨੂੰ ਕਿਤੇ ਟਿਕ ਵੀ ਲੈਣ ਦਿਆ ਕਰ

ਹਮੇਸ਼ਾਂ ਗੁਰਬਾਣੀ ਦਾ ਜਾਪ ਕਰਦੇ ਰਹਿੰਦੇ ਜਰਨੈਲ ਸਿੰਘ ( ਸੰਤ ਜੀ ) ਨੂੰ ,ਮਜਾਕੀਆ ਸੁਭ੍ਹਾ , ਦੋ ਥਾਂ ਵੱਡੇ ਭਰਾ ਮਾਸਟਰ ਜੁਗਰਾਜ ਸਿੰਘ ਨੇ ਆਦਤਣ ਟਿੱਚਰ ਕਰਦਿਆਂ ਕਿਹਾ । ਰੱਬ ਨੂੰ ਮੈਂ ਨਹੀਂ ਟਿਕਣ ਦਿੰਦਾ , “ ਤੇਰਾ ਢਿੱਡ ਦੁਖਦੈ !” ਇਹ ਕਹਿਕੇ ਜਰਨੈਲ ਸਿਹੁੰ ( ਸੰਤ ਜੀ ) ਤਾਂ ਵੱਡੇ ਪਿੰਡ ( ਰੋਡਿਆਂ ) […]
ਸਾਖੀ ਮਾਤਾ ਸੁਲੱਖਣੀ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ

ਇਕ ਦਿਨ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਚੱਬੇ ਵੱਲ ਜਾ ਰਹੇ ਸਨ ਕਿ ਇੱਕ ਮਾਈ ਜਿਸ ਦਾ ਨਾਂ ਸੁਲੱਖਣੀ ਸੀ ਗੁਰੂ ਜੀ ਦੇ ਘੋੜੇ ਨੂੰ ਘੇਰ ਖਲੋਤੀ । ਮਾਤਾ ਸੁਲੱਖਣੀ ਚੱਬੇ ਪਿੰਡ ਦੀ ਰਹਿਣ ਵਾਲੀ ਸੀ ਅਤੇ ਉਸ ਦੇ ਘਰ ਕੋਈ ਔਲਾਦ ਨਹੀਂ ਸੀ । ਉਹ ਕਈ ਸਾਧਾਂ ਫਕੀਰਾਂ ਪਾਸ ਜਾ ਚੁੱਕੀ ਸੀ ਪਰ ਉਹਦੇ […]
ਇਤਿਹਾਸ – 1 ਜੂਨ 1984

ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲੇ ਬਾਰੇ ਤਾਂ ਕਈ ਮਹੀਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਜਨਰਲ ਸਿਨਹਾ ਅਨੁਸਾਰ ਤਾਂ 18/20 ਮਹੀਨੇ (ਡੇਢ ਪਉਣੇ ਦੋ ਸਾਲ)ਪਹਿਲਾਂ ਉਸ ਨੂੰ ਫੋਨ ਤੇ ਦੱਸਿਆ ਗਿਆ ਸੀ ਪਰ ਉਸ ਨੇ ਗੱਲ ਟਾਲ ਦਿੱਤੀ ਹਾਮੀ ਨਾ ਭਰੀ ਫਿਰ ਫੌਜ ਮੁਖੀ ਜਨਰਲ ਵੈਦਿਆ (ਜਿਸ ਨੂੰ ਬਾਅਦ ਵਿੱਚ ਸਰਦਾਰ ਸੁੱਖੇ ਜਿੰਦੇ ਨੇ […]
2 ਜੂਨ ਦਾ ਇਤਿਹਾਸ – ਸਾਕਾ ਨੀਲਾ ਤਾਰਾ

ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ ਚਲਾਏ ਜਾਣ ਦੀ ਖਬਰ ਸੁਣਕੇ […]
ਨਿਹੰਗ ਸਿੰਘ ਦਾ ਕਮਾਲ ਦਾ ਜਜ਼ਬਾ

ਆਹ ਨਿਹੰਗ ਸਿੰਘ ਵੱਲੋਂ ਨੇਜ਼ਾ ਲੈ ਕੇ ਟੈਂਕ ਮੋਹਰੇ ਡੱਟਣ ਦੀ ਵਾਰਤਾ (ਜੇ ਮੈਨੂੰ ਭੁਲੇਖਾ ਨਾਂ ਲੱਗਦਾ ਹੋਵੇ ਤਾਂ) ਸ਼ਾਇਦ Bhagwan Singh Kar Sewa ਵਾਲ਼ਿਆਂ ਦੀ ਇੰਟਰਵਿਊ ਵਿੱਚ ਸੁਣੀ ਸੀ (ਜੋ ਕਿ ਉਹਨਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਅੱਖੀ ਡਿੱਠੀ ਸੀ) ਜਿਸ ਵਿੱਚ ਉਹਨਾਂ ਨੇ ਦੱਸਿਆ ਸੀ ਕਿ ਜਦੋਂ 6 ਜੂਨ ਸਵੇਰੇ ਲੰਗਰ ਹਾਲ ਦੇ […]