ਇਤਿਹਾਸ – ਭਾਈ ਲਾਲੋ ਤੇ ਗੁਰੂ ਨਾਨਕ ਦੇਵ ਜੀ
ਭਾਈ ਲਾਲੋ ਸੱਚੀ-ਸੁੱਚੀ ਕਿਰਤ ਕਰਨ ਵਾਲਾ ਗੁਰੂ ਦਾ ਸਿੱਖ ਸੀ, ਜਿਨ੍ਹਾਂ ਨੇ ਦਸਾਂ ਨਹੁੰਆਂ ਦੀ ਕਿਰਤ ਕੀਤੀ ਅਤੇ ਉਸ ਕਮਾਈ ਚੋਂ ਲੋੜਵੰਦਾਂ ਦੀ ਮਦਦ ਅਤੇ ਲੰਗਰ ਪਾਣੀ ਵੀ ਛਕਾਉਂਦੇ ਸਨ। ਉਨ੍ਹਾਂ ਦਾ ਜਨਮ ਸਾਲ 1452 ਈਸਵੀ ਚ ਸੈਦਪੁਰ, ਪਾਕਿਸਤਾਨ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਭਾਈ ਜਗਤ ਰਾਮ ਸਨ, ਜੋ ਕਿ ਤਰਖਾਣ ਕਬੀਲੇ ਨਾਲ ਸੰਬੰਧਤ ਸਨ। […]
ਸੁਖਮਨੀ ਸਾਹਿਬ ਵਿੱਚ ਸੁੱਖ ਦਾ ਸੰਕਲਪ
ਸੁਖਮਨੀ ਸਾਹਿਬ ਵਿੱਚ ਸੁਖ ਦਾ ਸੰਕਲਪ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (1563-1606) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਗੁਰੂ ਗ੍ਰੰਥ ਸਾਹਿਬ ਦੇ 30 ਰਾਗਾਂ ਵਿੱਚ ਸਭ ਤੋਂ ਵਧੀਕ ਬਾਣੀ ਦੀ ਰਚਨਾ ਕੀਤੀ, ਉੱਥੇ ਹੀ ਇੱਕ ਸੁਯੋਗ ਸੰਪਾਦਕ ਦੀ ਹੈਸੀਅਤ ਵਿੱਚ ਇਸ ਮਹਾਨ ਗ੍ਰੰਥ ਦਾ ਸੰਪਾਦਨ ਵੀ ਕੀਤਾ। ਉਨ੍ਹਾਂ ਦੀਆਂ ਬਾਣੀਆਂ ਵਿੱਚ […]
ਸ਼ਹੀਦੀ ਮਿਸਲ
ਸ਼ਹੀਦੀ ਮਿਸਲ ਦੇ ਜਥੇਦਾਰ ਬਾਬਾ ਕਰਮ ਸਿੰਘ ਨੇ 11 ਦਸੰਬਰ 1773 ਦੇ ਦਿਨ ਨਨੌਤਾ ਤੇ ਹਮਲਾ ਕੀਤਾ ਉਥੋ ਦਾ ਨਵਾਬ ਬਹੁਤ ਜਾਲਮ ਸੀ ਤੇ ਲੋਕਾਂ ਤੇ ਬਹੁਤ ਅਤਿਆਚਾਰ ਕਰਦਾ ਸੀ । ਖਾਲਸਾ ਅੱਗੇ ਲੋਕਾਂ ਫਰਿਆਦ ਕੀਤੀ ਤੇ ਬਾਬਾ ਕਰਮ ਸਿੰਘ ਜੀ ਨੇ ਉਹਦਾ ਸੌਦਾ ਲਾਇਆ ਤੇ ਲੁੱਟਿਆ ਤੇ ਫਿਰ ਜਲਾਲਾਬਾਦ ਤੇ ਜਾ ਪਏ । ਇੱਥੋਂ […]
ਛੋਟੇ ਸਾਹਿਬਜ਼ਾਦਿਆ ਤੇ ਕੀਤੇ ਇਕ ਤਸ਼ੱਦਦ ਦੀ ਦਾਸਤਾਨ – ਜਰੂਰ ਪੜ੍ਹੋ
ਆਪ ਸੰਗਤ ਨਾਲ ਦੋ ਚਾਰ ਲਾਇਨਾ ਵਿੱਚ ਛੋਟੇ ਸਾਹਿਬਜ਼ਾਦਿਆ ਤੇ ਕੀਤੇ ਇਕ ਤਸੱਦਦਤ ਦੀ ਦਾਸਤਾਨ ਸਾਂਝੀ ਕਰਨ ਲੱਗਾ । ਬੜੇ ਧਿਆਨ ਨਾਲ ਪੜਨਾਂ ਤੇ ਆਪਣੇ ਬੱਚਿਆ ਵੱਲ ਧਿਆਨ ਕਰ ਕੇ ਵੇਖਿਉ ਕੀ ਕੁਝ ਕਰ ਗਏ ਸਾਡੇ ਬਾਬੇ ਸਾਡੇ ਵਾਸਤੇ । ਜਦੋ ਛੋਟੇ ਸਾਹਿਬਜ਼ਾਦਿਆਂ ਨੂੰ ਵਜੀਰ ਖਾਨ ਦੇ ਸਿਪਾਹੀ ਤਸੀਹੇ ਦੇਖ ਲੱਗੇ , ਉਹਨਾਂ ਨੇ ਬਾਬਾ […]
ਸਾਖੀ ਭਾਈ ਮੁਗਲੂ ਜੀ
ਮਾਲਵੇ ਦਾ ਪਿੰਡ ਹੈ “ਗੰਡੂ” ਜਾਂ “ਗੰਡੂਆ”। ਇਸ ਪਿੰਡ ਦਾ ਇੱਕ ਸਿੱਖ ਹੋਇਆ ਹੈ ਭਾਈ ਮੁਗਲੂ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅੰਮ੍ਰਿਤਸਰ ਵਿਖੇ ਪਹਿਲੀ ਜੰਗ ਵਿੱਚ ਇਹ ਸਿੱਖ ਜਖਮੀ ਹੋ ਗਿਆ। ਗੁਰੂ ਸਾਹਿਬ ਜੀ ਨੇ ਬੇਹੋਸ਼ ਡਿੱਗੇ ਹੋਏ ਇਸ ਸਿੱਖ ਦਾ ਚਿਹਰਾ ਸਾਫ ਕੀਤਾ ਅਤੇ ਮੂੰਹ ਵਿੱਚ ਜਲ ਪਾਇਆ ਤਾਂ ਭਾਈ ਮੁਗਲੂ ਨੂੰ ਹੋਸ਼ […]
9 ਫਰਵਰੀ ਦਾ ਇਤਿਹਾਸ – ਵੱਡਾ ਘੱਲੂਘਾਰਾ (ਭਾਗ ਤੀਜਾ)
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਿਸਮ ਤੇ ੨੨ ਜ਼ਖ਼ਮ ਤਲਵਾਰਾਂ, ਗੋਲੀਆਂ, ਤੀਰਾਂ,, ਦੇ ਲੱਗੇ ਹੋਏ ਸੀ ਸਾਰੀ ਪੁਸ਼ਾਕ ਖੂਨ ਨਾਲ ਭਿੱਜੀ ਹੋਈ ਆ,, ਫਿਰ ਵੀ ਪੂਰੇ ਜੋਸ ਨਾਲ ਲੜ੍ਹ ਰਹੇ ਸੀ,,,,,, ਜਦੋਂ ਮਿਸਲਾਂ ਦੇ ਸਰਦਾਰਾਂ ਨੂੰ ਪਤਾ ਲੱਗਾ ਕਿ ਬਾਬਾ ਜੀ ਜਖਮੀ ਹਨ ਤਾਂ ਤੇਜੀ ਨਾਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਮਦਦ ਲਈ ਆ ਗਏ,,,,ਉਹ […]
22 ਦਸੰਬਰ ਦਾ ਇਤਿਹਾਸ – ਸ਼ਹੀਦੀ ਦਿਹਾੜਾ ਭਾਈ ਉਦੈ ਸਿੰਘ
7 ਪੋਹ (22 ਦਸੰਬਰ 1704) ਕਿਲ੍ਹੇ ਚੋ ਨਿਕਲ ਬਹੀਰ ਅਜੇ ਸ਼ਾਹੀ ਟਿੱਬੀ ਨੇੜੇ ਹੀ ਪਹੁੰਚੀ ਸੀ ਜਦੋ ਸਾਰੀਆਂ ਕਸਮਾਂ ਤੋੜ ਹਿੰਦੂ ਮੁਗਲ ਫੌਜ ਅਚਾਨਕ ਇਕ ਦਮ ਚੜ੍ਹ ਆਈ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਨੇ ਆਪਣੇ ਚੋਟੀ ਦੇ ਮਹਾਨ ਜਰਨੈਲ ਭਾਈ ਉਦੇ ਸਿੰਘ ਨੂੰ ਕੋਲ ਸੱਦਿਆ। (ਕਵੀ ਸੰਤੋਖ ਸਿੰਘ ਕਹਿੰਦੇ ਉਦੈ ਸਿੰਘ ਨੇ ਆਪ ਆਗਿਆ ਮੰਗੀ ) […]
ਜਦੋਂ ਬਾਬਰ ਨੇ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹੋ ਕੇ ਰਿਹਾਅ ਕੀਤੇ ਸਨ ਸਾਰੇ ਕੈਦੀ ਤੇ ਬਣ ਗਿਆ ਦਿਆਲੂ ਤੇ ਨੇਕ ਰਾਜਾ
ਮੱਕੇ ਤੋਂ ਵਾਪਸ ਆਉਂਦੇ ਹੋਏ ਗੁਰੂ ਨਾਨਕ ਦੇਵ ਜੀ ਨੂੰ ਕਾਬੁਲ ਆ ਕੇ ਪਤਾ ਲੱਗਾ ਕਿ ਬਾਬਰ ਭਾਰਤ ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਉਸ ਦੇ ਹਮਲੇ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਐਮਨਾਬਾਦ ਪਹੁੰਚ ਗਏ। ਫਿਰ ਉਹ ਭਾਈ ਲਾਲੋ ਦੇ ਕੋਲ ਗਏ ਜਿਸ ਨੂੰ ਉਨ੍ਹਾਂ ਆਪਣੇ ਪ੍ਰਚਾਰ ਲਈ ਥਾਪਿਆ ਸੀ। ਬਾਬਰ ਦੇ […]
21 ਦਸੰਬਰ ਦਾ ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਦਾ ਕਿਲ੍ਹਾ ਛੱਡਿਆ
ਇੱਕ ਸਮਾਂ ਇਹੋ ਜਿਹਾ ਆਇਆ ਜਿਸ ਵਕਤ ਮੁਗਲਾਂ ਤੇ ਪਹਾੜੀ ਰਾਜਿਆਂ ਨੇ ਮਿਲ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ।ਦੁਸ਼ਮਨਾਂ ਦਾ ਮਕਸਦ ਸੀ ਗੁਰੂ ਜੀ ਤੇ ਸਿੱਖ ਕੌਮ ਨੂੰ ਖਤਮ ਕਰਨਾ ਤੇ ਉਹਨਾਂ ਦੇ ਧਾਰਮਿਕ ਸਥਾਨਾਂ ਤੇ ਕਬਜਾ ਕਰਨਾ। 8 ਮਹੀਨਿਆਂ ਤੋਂ ਵੀ ਜਿਆਦਾ ਸਮਾਂ ਮੁਗਲ ਅਪਣੀ 10 ਲੱਖ ਫੌਜ ਨਾਲ ਅਨੰਦਪੁਰ ਸਾਹਿਬ ਨੂੰ ਘੇਰਾ […]
ਸਾਖੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਮਾਇਆ ਨੇ ਇਸਤਰੀ ਦਾ ਰੂਪ ਧਾਰ ਕੇ ਆਉਣਾ
ਇਕ ਦਿਨ ਗੁਰੂ ਮਹਾਰਾਜ ਜੀ ਰਾਵੀ ਦੇ ਕਿਨਾਰੇ ਤੇ ਸੰਗਤ ਨੂੰ ਉਪਦੇਸ਼ ਦੇ ਰਹੇ ਸਨ ਤਾਂ ਏਨੇ ਨੂੰ ਇਕ ਇਸਤਰੀ ਅਤੀ ਸੁੰਦਰ,ਗਹਿਣਿਆਂ ਨਾਲ ਸਜੀ ਹੋਈ, ਬਿਜਲੀ ਜਿਹੇ ਪ੍ਰਕਾਸ਼ ਵਾਲੀ ਗੁਰੂ ਮਹਾਰਾਜ ਜੀ ਨੂੰ ਦੂਰੋਂ ਹੀ ਮੱਥਾ ਟੇਕ ਕੇ ਪਿਛੇ ਹੀ ਖੜ ਗਈ। ਗੁਰੂ ਸਾਹਿਬ ਜੀ ਨੇ ਉਸ ਵਲ ਤੱਕਿਆ ਵੀ ਨਾ। ਪਰ ਭਾਈ ਮਰਦਾਨੇ ਨੇ […]

