ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ

ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ (ਛੋਟਾ) , ਚੰਡੀ ਦੀ ਵਾਰ , ਚੋਬਿਸ ਅਵਤਾਰ , ਬਚਿਤ੍ਰ ਨਾਟਕ , ਚਰਿਤ੍ਰੋ ਪਾਖਯਾਨ , ਜਫਰਨਾਮਾ , ਹਕਾਯਤਾਂ , ਸ਼ਬਦ ਹਜਾਰੇ, ਪਵਿਤਰ ਬਾਣੀਆਂ ਦੀ ਰਚਨਾ […]
ਭਾਈ ਘਨੱਈਆ ਜੀ ਅਤੇ ਸੇਵਾ

ਭਾਈ ਘਨੱਈਆ ਜੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਚੰਗਾ ਅਤੇ ਸ਼ਰਧਾਲੂ ਸਿੱਖ ਸੀ।ਉਹ ਇੱਕ ਨਰਮ ਦਿਲ ਵਾਲਾ ਸੀ ਅਤੇ ਸਾਰਿਆਂ ਨਾਲ ਪਿਆਰ ਨਾਲ ਰਹਿੰਦਾ ਸੀ। ਉਹ ਸਦਾ ਗੁਰੂ ਜੀ ਦੇ ਦਰਬਾਰ ਵਿੱਚ ਕੰਮ ਕਰਨ ਵਿੱਚ ਰੁੱਝਿਆ ਰਹਿੰਦਾ ਸੀ। ਜਦੋਂ ਕਿਤੇ ਦੁਸ਼ਮਨ ਦੀਆਂ ਫੌਜਾਂ ਸਿੱਖਾਂ ਉਤੇ ਹਮਲਾ ਕਰਦੀਆਂ ਅਤੇ ਸਿੱਖਾਂ ਨਾਲ ਲੜਾਈ ਹੁੰਦੀ ਸੀ […]
ਇਤਿਹਾਸ – ਗੁਰਦੁਆਰਾ ਨਾਨਕ ਪਿਆਉ ਸਾਹਿਬ ਜੀ – ਦਿੱਲੀ

ਸੰਨ 1506 -10 ਦੇ ਦਰਮਿਆਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਥੀ ਭਾਈ ਮਰਦਾਨਾ ਜੀ ਨਾਲ ਪੂਰਬ ਦੀ ਯਾਤਰਾ ਤੋਂ ਵਾਪਸੀ ਸਮੇਂ ਦਿੱਲੀ ਪਧਾਰੇ। ਪੁਰਾਣੀ ਸਬਜ਼ੀ ਮੰਡੀ ਦੇ ਨਜ਼ਦੀਕ ਜੀ.ਟੀ. ਰੋਡ ਦੇ ਕਿਨਾਰੇ ਸਥਿਤ ਇੱਕ ਬਾਗ ਵਿੱਚ ਉਤਾਰਾ ਕੀਤਾ , ਉਸ ਸਮੇਂ ਸ਼ਾਹੀ ਸੜਕ ਹੋਣ ਕਾਰਨ , ਜੀ.ਟੀ. ਰੋਡ ਆਮ ਮੁਸਾਫ਼ਰਾਂ ਦੇ ਆਵਾਜਾਈ ਦਾ […]
ਮਾਛੀਵਾੜਾ ਭਾਗ 16 ਤੇ ਆਖਰੀ

ਮਾਛੀਵਾੜਾ ਭਾਗ 16 ਤੇ ਆਖਰੀ ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ […]
ਗੁਰੂ ਗੋਬਿੰਦ ਸਿੰਘ ਜੀ ਭਾਗ 9

ਗੁਰੂ ਗੋਬਿੰਦ ਸਿੰਘ ਜੀ ਭਾਗ 9 ਸਭ ਜਾਤੀਆਂ ਤੇ ਵਰਗਾਂ ਨੂੰ ਬਰਾਬਰੀ ਦੇਣਾ, ਦੇਸ਼ ,ਕੌਮ ,ਹੱਦਾਂ , ਸਰਹੱਦਾਂ ਤੋ ਉਪਰ ਉਠਕੇ ਉਸ ਵਕ਼ਤ ਦੀ ਜਰੂਰਤ ਸੀ । ਕਿਓਂਕਿ ਉਚ –ਜਾਤੀਏ , ਬ੍ਰਾਹਮਣ ,ਪੰਡਿਤ ,ਰਾਜੇ ਮਹਾਰਾਜੇ ਇਨਾਂ ਲੋਕਾਂ ਤੇ ਇਤਨੇ ਜੁਲਮ ਕਰ ਰਹੇ ਸੀ ਜੋ ਬਰਦਾਸ਼ਤ ਤੋਂ ਬਾਹਰ ਹੋ ਰਹੇ ਸੀ । ਪਹਿਲੇ ਅਠ ਗੁਰੂਆਂ ਨੇ […]
ਅਰਦਾਸ ਦੀ ਤਾਕਤ

ਹੱਡ ਬੀਤੀ ਫੌਜੀ ਤਰਸੇਮ ਸਿੰਘ ਦੀ । ਪਿੰਡ ਵਿੱਚੋ ਉਠਿਆ ਇਕ ਨੌਜਵਾਨ ਤਰਸੇਮ ਸਿੰਘ ਫੌਜ ਵਿੱਚ ਭਰਤੀ ਹੋ ਜਾਦਾ ਹੈ । ਟਰੇਨਿੰਗ ਕਰਕੇ ਵੱਖ ਵੱਖ ਬਾਡਰਾ ਉਤੇ ਆਪਣੀ ਡਿਉਟੀ ਨਿਭਾਉਦਾ ਹੈ , ਸ਼ਰਾਬ ਪੀਣ ਤੇ ਮਾਸ ਖਾਣ ਦੀ ਆਦਤ ਬਣ ਗਈ । ਇਹ ਆਦਤ ਹੌਲੀ ਹੌਲੀ ਵਧਦੀ ਗਈ ਪਿਛੇ ਘਰ ਵਿੱਚ ਸਰੀਕਾਂ ਨਾਲ ਘਰਦਿਆਂ ਦਾ […]
ਮਾਛੀਵਾੜਾ ਭਾਗ 15

ਮਾਛੀਵਾੜਾ ਭਾਗ 15 ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ ਪ੍ਰਕਾਸ਼ ਵਿਚ ਲਿਖਦੇ ਹਨ ਕਿ ਮਾਛੀਵਾੜੇ ਤੋਂ ਪੈਦਲ ਚੱਲ ਕੇ ਸਤਿਗੁਰੂ ਜੀ ਕਨੇਚ ਪਿੰਡ ਵਿਚ ਪਹੁੰਚੇ । ਉਹਨਾਂ ਦੇ ਨਾਲ ਭਾਈ ਦਇਆ […]
ਗੁਰੂ ਗੋਬਿੰਦ ਸਿੰਘ ਜੀ ਭਾਗ 8

ਗੁਰੂ ਗੋਬਿੰਦ ਸਿੰਘ ਜੀ ਭਾਗ 8 ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ ਜਹਿਦ ਕਰਦੇ ਰਹੇ, ਝੂਜਦੇ ਰਹੇ , ਆਤਮ ਵਿਸ਼ਵਾਸ ਨਾਲ ਆਤਮ ਸਨਮਾਨ ਲਈ ਸੰਘਰਸ਼ ਕਰਦੇ ਰਹੇ ,ਮਜਲੂਮਾਂ .ਗਰੀਬਾਂ ਤੇ ਇਨਸਾਫ਼ ਦੀ ਰਖਿਆ ਕਰਨ ਲਈ ਅਨੇਕ ਕੁਰਬਾਨੀਆਂ […]
ਗਲਤ ਜਾਣਕਾਰੀ ਤੋ ਬਚੋ

ਗਲਤ ਜਾਣਕਾਰੀ ਤੋ ਬਚੋ ਕੁਝ ਵੀਰ ਅਜ 2 ਜਨਵਰੀ ਨੂੰ ਮੱਸੇ ਰੰਗੜ ਦਾ ਸਿਰ ਵੱਢਣ ਦੀ ਆ ਪੋਸਟ ਪਾ ਰਹੇ ਆ , ਪਿਛਲੇ ਸਾਲ ਵੀ ਏਦਾ ਸੀ। ਏ ਵੱਡੀ ਗਲਤੀ ਆ ਏਦਾ ਨ ਕਰੋ। ਮੱਸੇ ਰੰਘੜ ਦਾ ਸਿਰ ਵੱਢਣ ਦੀ ਘਟਨਾ , ਭਾਦੋ ਮਹੀਨੇ ਦੀ ਆ। ਸਰਦਾਰ ਰਤਨ ਸਿੰਘ ਭੰਗੂ ਜੀ ਲਿਖਦੇ ਆ। ਸਿਖਰ ਦੁਪਹਿਰ […]
ਮਾਛੀਵਾੜਾ ਭਾਗ 14

ਮਾਛੀਵਾੜਾ ਭਾਗ 14 ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ ਕਿ ਨਬੀ ਖ਼ਾਂ ਘਰ ਆ ਗਿਆ । ਉਸ ਨੇ ਜਦੋਂ ਗੁਲਾਬੇ ਦਾ ਦਿਲ ਡੋਲਿਆ ਦੇਖਿਆ ਤਾਂ ਬੜਾ ਹੈਰਾਨ ਹੋਇਆ । “ ਕਿਉਂ […]