ਜਦੋਂ ਦਲ ਖਾਲਸਾ ਵਲੋਂ ਅਗਵਾਹ ਕੀਤਾ ਗਿਆ ਸੀ ਜਹਾਜ
29-9-1981 ਸੰਤ ਜਰਨੈਲ ਸਿੰਘ ਜੀ ਦੀ ਗ੍ਰਿਫ਼ਤਾਰੀ ਦੇ ਰੋਸ ਚ ਦਲ ਖ਼ਾਲਸਾ ਜਥੇਬੰਦੀ ਦੇ ਪੰਜ ਪ੍ਰਮੁੱਖ ਮੈਂਬਰ ਭਾਈ ਗਜਿੰਦਰ ਸਿੰਘ , ਭਾਈ ਕਰਨ ਸਿੰਘ , ਭਾਈ ਤਜਿੰਦਰਪਾਲ ਸਿੰਘ , ਭਾਈ ਜਸਬੀਰ ਸਿੰਘ , ਭਾਈ ਸਤਨਾਮ ਸਿੰਘ ਨੇ 29 ਤਰੀਕ ਨੂੰ ਦਿੱਲੀ ਤੋਂ ਸ੍ਰੀਨਗਰ ਨੂੰ ਜਾ ਰਿਹਾ ਇੰਡੀਅਨ ਏਅਰ-ਲਾਈਨਜ਼ ਦਾ ਬੋਇੰਗ 737 ਹਵਾਈ ਜਹਾਜ਼ ਅਗਵਾ ਲਿਆ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪਟਨੇ ਦੀ ਧਰਤੀ ਤੇ ਅਵਤਾਰ
ਇਸ ਸੰਸਾਰ ਵਿੱਚ ਬਹੁਤ ਅਵਤਾਰ , ਪੈਗੰਬਰ , ਫਕੀਰ , ਔਲੀਏ ਹੋਏ ਸਾਰੇ ਹੀ ਸਤਿਕਾਰ ਯੋਗ ਹਨ । ਪਰ ਜੋ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਇਸ ਸੰਸਾਰ ਨੂੰ ਦੇਣ ਦੇ ਕੇ ਗਏ ਹਨ ਉਹ ਹੋਰ ਕੋਈ ਨਹੀ ਦੇ ਸਕਿਆ । ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਪਟਨੇ ਦੀ ਧਰਤੀ ਤੇ ਅਵਤਾਰ ਧਾਰਨ ਕੀਤਾ , ਆਪਣੇ ਪਿਛਲੇ […]
ਬੀਬੀ ਰਾਮੋ ਜੀ
ਬੀਬੀ ਰਾਮੋ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਸਾਲੀ ਸੀ , ਪਰ ਬੀਬੀ ਜੀ ਇਸ ਰਿਸ਼ਤੇ ਨੂੰ ਜੀਜੇ ਸਾਲੀ ਦਾ ਰਿਸ਼ਤਾ ਨਹੀਂ ਸਮਝਦੀ । ਉਹ ਇਸ ਰਿਸ਼ਤੇ ਨੂੰ ਬੜਾ ਪਾਕ ਪਵਿੱਤਰ ਸਮਝਿਆ ਕਰਦੀ ਸੀ । ਕਦੇ ਸਾਲੀਆਂ ਵਾਂਗ ਮਖੌਲ ਨਹੀਂ ਸੀ ਕੀਤਾ ਸਗੋਂ ਗੁਰੂ ਤੇ ਚੇਲਿਆਂ ਵਾਲਾ ਰਿਸ਼ਤਾ ਬਣਾਈ ਰੱਖਿਆ । ਸਾਂਈਦਾਸ ਗੁਰੂ ਦੇ ਵੱਡੇ […]
ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ ਭਾਗ-2
ਇਹ ਟੱਕਰ ਪੁਸ਼ਤ ਦਰ ਪੁਸ਼ਤ ਚੱਲੀ। ਬਾਬੇ ਨਾਲ ਬਾਬਰ ਟੱਕਰਿਆ ਤੇ ਬਾਬਰ ਦੇ ਪੁੱਤਰਾਂ ਨਾਲ ਬਾਬੇ ਦੀ ਜੋਤ ਟੱਕਰੀ। ਦੂਜੇ ਪਾਤਿਸ਼ਾਹ ਗੁਰੂ ਅੰਗਦ ਸਾਹਿਬ ਅੱਜ ਖਡੂਰ ਸਾਹਿਬ ਦੀ ਧਰਤੀ ਉੱਪਰ ਬਿਰਾਜਮਾਨ ਹਨ। ਹਿਮਾਯੂੰ ਕਨੌਜ ਦੇ ਮੈਦਾਨ ਵਿੱਚੋਂ ਹਾਰ ਕੇ ਗੁਰੂ ਜੀ ਦੇ ਦਰਬਾਰ ਵਿੱਚ ਆਇਆ। ਗੁਰੂ ਸਾਹਿਬ ਦੀ ਜੋਤ ਨੇ ਕੋਈ ਪ੍ਰਵਾਹ ਨਹੀਂ ਕੀਤੀ ਬਾਬਰ […]
ਮਾਛੀਵਾੜਾ ਭਾਗ 16 ਤੇ ਆਖਰੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਮਾਤਾ ਭਾਗ ਭਰੀ ਜੀ ਸ੍ਰੀ ਨਗਰ
ਮਾਈ ਭਾਗ ਭਰੀ ਸ੍ਰੀ ਨਗਰ ਦੀ ਰਹਿਣ ਵਾਲੀ । ਇਸ ਦਾ ਲੜਕਾ ਭਾਈ ਸੇਵਾ ਦਾਸ ਕਟੜ ਬ੍ਰਾਹਮਣ ਗੁਰੂ ਦਾ ਸਿੱਖ ਬਣ ਗਿਆ । ਮਾਈ ਭਾਗ ਭਰੀ ਬਹੁਤ ਬਿਰਧ ਸੀ ਅੱਖਾਂ ਦੀ ਨਿਗਾਹ ਚਲੀ ਗਈ ਸੀ । ਇਸ ਨੇ ਆਪਣੇ ਪੁੱਤਰ ਪਾਸੋਂ ਸੁਣਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਜਿਹੜਾ ਸੱਚੇ ਦਿਲੋਂ ਯਾਦ ਕਰੇ ਅਤੇ ਉਨ੍ਹਾਂ […]
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??
ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ ਗੱਲ ਦੋ ਸ਼ਬਦਾਂ ਦੇ ਵਿੱਚ ਹੀ ਦੱਸੋ ਸੁਣ ਕੇ ਭੱਟ ਮਥੁਰਾ ਜੀ ਦਾ ਸਿਰ ਗੁਰੂ ਪਿਆਰ ਦੇ ਵਿੱਚ ਚੁੱਕਿਆ ਅੱਖਾਂ ਪ੍ਰੇਮ ਦੇ ਜਲ ਨਾਲ ਭਰ […]
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਇਸਲਾਮ ਧਾਰਨ ਕਰਨ ਲਈ ਮਜਬੂਰ ਕਰਨਾ
ਔਰੰਗਜ਼ੇਬ ਉਸ ਸਮੇਂ ਰਾਵਲ ਪਿੰਡੀ ਵਲ ਗਿਆ ਹੋਇਆ ਸੀ। ਉਹ ਗੁਰੂ ਜੀ ਬਾਰੇ ਆਪਣੇ ਵਜ਼ੀਰ ਇਨਸਾਫ਼ ਤੇ ਵੱਡੇ ਕਾਜ਼ੀ ਨੂੰ ਹੁਕਮ ਦੇ ਗਿਆ ਸੀ। ਉਸ ਦੇ ਮੁਤਾਬਕ ਵੱਡੇ ਕਾਜ਼ੀ ਨੇ ਪਹਿਲਾਂ ਕੁਝ ਸ਼ਰ੍ਹਾ ਦੇ ਆਲਮ ਗੁਰੂ ਜੀ ਪਾਸ ਭੇਜੇ ਤਾਂ ਕਿ ਗੁਰੂ ਜੀ ਨਾਲ ਧਰਮ ਚਰਚਾ ਕਰਕੇ ਉਹਨਾਂ ਨੂੰ ਇਸਲਾਮ ਦੀ ਵਡਿਆਈ ਦਾ ਕਾਇਲ ਕਰਨ। […]
ਦਰਸ਼ਨ ਕਰੋ ਜੀ ਤੇ ਇਤਿਹਾਸ ਜਾਣੋ ”ਗੁਰੂ ਨਾਨਕ ਦੇਵ ਜੀ” ਨਾਲ ਸੰਬੰਧਤ ਗੁਰੂ ਘਰਾਂ ਦੇ ਜੋ ਪਾਕਿਸਤਾਨ ਹਨ
ਦਰਸ਼ਨ ਕਰੋ ਜੀ ਤੇ ਇਤਿਹਾਸ ਜਾਣੋ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਗੁਰੂਘਰਾਂ ਦੇ ਜੋ ਪਾਕਿਸਤਾਨ ਹਨ ‘ਇਹ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਬਿਲਕੁਲ ਨਜ਼ਦੀਕ ਤਕਰੀਬਨ ਇਕ ਕਿਲੋਮੀਟਰ ਦੀ ਵਿੱਥ ‘ਤੇ ਹੈ। ਗੁਰੂ ਨਾਨਕ ਦੇਵ ਜੀ ਜ਼ਿੰਦਗੀ ਦੇ ਆਖਰੀ ਤਕਰੀਬਨ 18 ਸਾਲ ਕਰਤਾਰਪੁਰ (ਪਾਕਿਸਤਾਨ) ਤੇ ਡੇਰਾ ਬਾਬਾ ਨਾਨਕ ਦੇ ਇਲਾਕੇ ‘ਚ ਵਿਚਰਦੇ ਰਹੇ। ਇਸ ਲਈ ਇਹ […]
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ?
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ ਕਹਿੰਦੇ ਹਨ ਦਸ਼ਮੇਸ਼ ਪਿਤਾ ਜੀ ਦਾ ਦੁਲਾਰਾ ਅਣਖੀ ਦਲੇਰ ਅਤੇ ਹਿੰਮਤੀ ਪੰਛੀ ਹੈl ਫ਼ਾਲਕੋ ਵੰਸ਼ ਦਾ ਇਹ ਸ਼ਿਕਾਰੀ ਪੰਛੀ (raptor), ਗਰੁੜ ਨਾਲੋਂ ਛੋਟਾ ਹੁੰਦਾ ਹੈ। […]

