ਮਾਛੀਵਾੜਾ ਭਾਗ 13

ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ , ਤੂੰ ਆਖਿਆ , ਮੇਰੇ ਪਿੰਡੋਂ ਹੋ ਕੇ ਆਏ । ਮੈਂ ਮਾਛੀਵਾੜੇ ਦਰਸ਼ਨ ਕੀਤੇ । ਹੁਣ ਮੁੱਕਰਦਾ ਹੈਂ ? ਦੱਸ ਕਿਸ ਦੇ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਭਾਗ 7

ਗੁਰੂ ਗੋਬਿੰਦ ਸਿੰਘ ਜੀ ਭਾਗ 7 ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਸਾਹਿਬ ਤੇ ਸਿੰਚਾਈ ਬਾਕੀ ਗੁਰੂ ਸਹਿਬਾਨਾਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ […]
ਮਾਛੀਵਾੜਾ ਭਾਗ 12

ਮਾਛੀਵਾੜਾ ਭਾਗ 12 “ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ […]
ਇਤਿਹਾਸ – ਗੁਰੂ ਗੋਬਿੰਦ ਸਿੰਘ ਭਾਗ 6

ਗੁਰੂ ਗੋਬਿੰਦ ਸਿੰਘ ਭਾਗ 6 ਕੁਨਿੰਘਮ ਲਿਖਦੇ ਹਨ, ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਵਿਚ ਐਸੀ ਰੂਹ ਫੂਕੀ ਜਿਸਨੇ ਨਾ ਸਿਰਫ ਸਿਖਾਂ ਦੇ ਤਨ ਮਨ ਨੂੰ ਬਦਲ ਦਿਤਾ, ਉਨਾਂ ਦੀ ਅਕਲ, ਸ਼ਕਲ, ਹਿੰਮਤ ਤੇ ਤਾਕਤ ਸਭ ਕੁਛ ਬਦਲ ਕੇ ਰਖ ਦਿਤਾ “। ਸਾਧੂ ਟ.ਲ .ਵਾਸਵਾਨੀ ਲਿਖਦੇ ਹਨ ,”ਜੋ ਕੰਮ ਹਜ਼ਾਰਾਂ ਰਲ ਕੇ ਨਾ ਕਰ ਸਕੇ, […]
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ

ਗੁਰਦੁਆਰਾ ਛੱਲਾ ਸਾਹਿਬ ( ਮੋਹੀ) ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ। ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ। ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ। ਸੋਜ ਕਰਕੇ ਗੁਲਸ਼ਤ੍ਰਾਣ ਉਂਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ। ਕਲਗੀਧਰ […]
ਇਤਿਹਾਸ – ਚੰਦਨ ਦਾ ਚੌਰ ਸਾਹਿਬ

ਚੰਦਨ ਦਾ ਚੌਰ ਸਾਹਿਬ 31 ਦਸੰਬਰ 1925 ਹਾਜੀ ਮੁਹੰਮਦ ਮਸਕੀਨ ਲਾਹੌਰ ਦਾ ਰਹਿਣ ਵਾਲਾ ਸੀ। ਬਹੁਤ ਸਮਾਂ ਮੱਕੇ ਵਿੱਚ ਗੁਜ਼ਾਰਿਆ । ਆਪਣੇ ਦੇਸ਼ ਪਰਤ ਕੇ ਚੌਰ ਇਸ ਨੇ ਤਿਆਰ ਕੀਤਾ। ਇਹ ਚੌਰ 9 ਮਣ 14 ਸੇਰ (ਤਕਰੀਬਨ ਤਿੰਨ ਕੁਇੰਟਲ) ਚੰਦਨ ਦੀ ਲੱਕੜ ਤੋਂ ਬਣਿਆ ਹੋਇਆ ਹੈ ਅਤੇ ਇਸ ਦੇ ਬਹੁਤ ਬਰੀਕ ਇੱਕ ਲੱਖ ਪੰਤਾਲੀ ਹਜ਼ਾਰ […]
ਇਤਿਹਾਸ – ਭਾਈ ਨਗਾਹੀਆ ਸਿੰਘ ਵਲੋਂ ਗੁਰੂ ਸਾਹਿਬ ਨੂੰ ਘੋੜਾ ਭੇਂਟ ਕਰਨਾ

ਭਾਈ ਨਗਾਹੀਆ ਸਿੰਘ ਵਲੋਂ ਗੁਰੂ ਸਾਹਿਬ ਨੂੰ ਘੋੜਾ ਭੇਂਟ ਕਰਨਾ ਉੱਚ ਦੇ ਪੀਰ ਆਲਮਗੀਰ ਦੇ ਨੇੜੇ ਪਹੁੰਚ ਗਏ ਸਨ। ਉਥੇ ਆਪ ਨੂੰ ਘੋੜਿਆਂ ਦਾ ਇਕ ਸੌਦਾਗਰ ਮਿਲਿਆ। ਸੌਦਾਗਰ ਇਕ ਦਮ ਪਛਾਣ ਗਿਆ, ਕਿ ਕੌਣ ਹਨ। ਆਪਣੀ ਕੌਮ ਦੇ ਰੱਬੀ ਸਰਦਾਰ ਨੂੰ ਇਸ ਹਾਲਤ ਵਿਚ ਵੇਖਕੇ ਸਿੰਘ ਦੀਆਂ ਅੱਖਾਂ ਹੰਝੂਆਂ ਨਾਲ ਛਲਕ ਉੱਠੀਆਂ। ਨਾਂਹ ਬਾਜ ,ਨਾਂਹ […]
ਮਾਛੀਵਾੜਾ ਭਾਗ 11

ਮਾਛੀਵਾੜਾ ਭਾਗ 11 ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ […]
ਗੁਰੂ ਗੋਬਿੰਦ ਸਿੰਘ ਜੀ ਭਾਗ 5

ਗੁਰੂ ਗੋਬਿੰਦ ਸਿੰਘ ਜੀ ਭਾਗ 5 ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ ਨਦੀਆਂ ਦਾ ਲਾਲਚ, ਕਿਸੇ ਨੂੰ ਮਨੁਖ ਦੇ ਪਾਪਾਂ ਦੀ ਜ਼ਿਮੇਦਾਰੀ ਖੁਦਾ ਨੂੰ ਦੇਣ ਦਾ । ਇਕ ਸਿਖ ਧਰਮ ਹੀ […]
ਮਾਛੀਵਾੜਾ ਭਾਗ 10

ਮਾਛੀਵਾੜਾ ਭਾਗ 10 ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ […]