ਰਹਿਰਾਸ ਸਾਹਿਬ

ਰਹਿਰਾਸ ਸਾਹਿਬ ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ […]
ਇਤਿਹਾਸ ਗੁਰਦੁਆਰਾ ਭਜਨ ਗੜ ਸਾਹਿਬ

ਸ੍ਰੀ ਮਾਨ ੧੧੧ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲੇ ਫੌਜ ਦੀ ਨੌਕਰੀ ਛੱਡ ਕੇ ਦੇਹਰਾਦੂਨ ਤੋਂ ਪੈਦਲ ਚੱਲਕੇ ਸਿਧੇ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਆਏ ਤਾਂ ਉਸ ਵੇਲੇ ਦੇ ਜੱਥੇਦਾਰ ਭਾਈ ਨਾਨੂ ਸਿੰਘ ਜੀ ਨੇ ਦਰਬਾਰ ਸਾਹਿਬ ਦੇ ਸਾਹਮਣੇ ਵਾਲਾ ਬੁੰਗਾ’ ਨਾਮ ਸਿਮਰਨ ਹਿਤ ਸੰਤ ਮਹਾਰਾਜ ਜੀ ਨੂੰ ਦੇ ਦਿਤਾ। ਇਹ ਬੁੰਗਾ ਸ਼ੇਰੇ ਪੰਜਾਬ […]
ਬੀਬੀ ਨਿਰਭੈ ਕੌਰ – ਜਾਣੋ ਇਤਿਹਾਸ

ਬੀਬੀ ਨਿਰਭੈ ਕੌਰ ਇਕ ਮਹਾਨ ਸੂਰਬੀਰ ਸਿੰਘਣੀ ਹੋਈ ਹੈ । ਜਿਹੜੀ ਕਰਤਾਰਪੁਰ ਵਿਚ ਇਕ ਪੂਰਨ ਮਰਦਾਵੇਂ ਪਹਿਰਾਵੇ ਵਿਚ ਰਹਿ ਕੇ ਤੁਰਕਾ ਨਾਲ ਲੋਹਾ ਲੈਂਦੀ ਰਹੀ । ਇਕ ਵਾਰ ਰਾਤ ਇਸ ਨੂੰ ਦੋ ਮੁਗਲਾਂ ਲਲਕਾਰਿਆ । ਇਸ ਨੇ ਲਲਕਾਰਨ ਵਾਲੇ ਦੇ ਫੁਰਤੀ ਨਾਲ ਆਪਣੀ ਸ੍ਰੀ ਸਾਹਿਬ ਮਿਆਨੋ ਕੱਢ ਉਸ ਦੀ ਬਾਂਹ ਵੱਢ ਦਿੱਤੀ ਦੂਜਾ ਡਰਦਾ ਭੱਜ […]
ਇਤਿਹਾਸ – ਬਾਬਾ ਬਕਾਲਾ ਸਾਹਿਬ ਜੀ

ਬਾਬਾ ਬਕਾਲਾ” ਜਿਸਦੇ ਕਿਸੇ ਸਮੇਂ ਬਿਆਸ ਦਰਿਆ ਬਿਲਕੁਲ ਨਾਲ ਖਹਿਕੇ ਵਗਦਾ ਸੀ ਇਕ ਛੋਟਾ ਜਿਹਾ ਨਗਰ ਸੀ , ਮਾਝੇ ਦੇਸ਼ ਦਾ । ਬਿਆਸ ਦਰਿਆ ਦੇ ਪਾਣੀ ਦੀਆਂ ਰੌਣਕਾਂ , ਚਿੜੀ ਚੜੂੰਗਾ , ਮਨੁੱਖ, ਪਸ਼ੂ- ਪੰਛੀ ਸੁਖੀ ਵਸੇਂਦੇ ਪਰ ਸਭ ਤੋਂ ਵਧੇਰੇ ‘ ਬਕ ‘ ਡਾਰਾਂ ਦੀਆਂ ਡਾਰਾਂ ਤੇ ਇਸ ਦਾ ਨਾਮ ਉਨਾਂ ਤੋਂ ਈ ਪੈ […]
ਧਨ ਗੁਰੂ ਧਨ ਗੁਰੂ ਦੇ ਪਿਆਰੇ

ਕਬੀਰ ਮੁਹਿ ਮਰਨੇ ਕਾ ਚਾਉ ਹੈ…… ਗੁਰੂ ਕੇ ਬਾਗ ਦੇ ਮੋਰਚੇ ਵਕਤ ਖਾਲਸਾ ਪੰਥ ਵਿੱਚ ਬਹੁਤ ਉਤਸ਼ਾਹ ਸੀ।ਹਜਾਰਾਂ ਦੀ ਤਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਸਨ । ਸਕੂਲਾਂ ਦੇ ਨਿਆਣੇ ਵੀ ਅਕਾਲੀ ਲਹਿਰ ‘ਚ ਸ਼ਾਮਲ ਹੋਣ ਵੱਡੀ ਗਿਣਤੀ ਵਿੱਚ ਆ ਰਹੇ ਸਨ।ਜੱਥੇ ਨੂੰ ਤੋਰਨ ਤੋਂ ਪਹਿਲਾਂ ਹਰ ਮੈਂਬਰ ਦੀ ਡਾਕਟਰੀ ਜਾਂਚ ਹੁੰਦੀ ਸੀ, ਜੋ […]
ਜੂਨ 1984 ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਪਰਿਵਾਰ ਨੂੰ ਲਿਖੀ ਆਖਰੀ ਚਿੱਠੀ

ਜੂਨ 1984 ਘਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ (ਅਸਲ ਨਾਮ ਭਾਈ ਕੁਲਵੰਤ ਸਿੰਘ) ਵੱਲੋਂ ਆਪਣੇ ਪਰਿਵਾਰ ਨੂੰ ਲਿਖੀ ਆਖਰੀ ਚਿੱਠੀ ਕਿ ਅਰਦਾਸ ਕਰੋ ਇਹ ਸਰੀਰ ਪੰਥ ਖਾਤਰ ਲੱਗ ਜਾਵੇ ਸਤਿਕਾਰਯੋਗ ਭਾਪਾ ਜੀ ਤੇ ਭਾਬੀ ਜੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਮੈਂ ਇਥੇ ਵਾਹਿਗੁਰੂ ਦੀ ਕਿਰਪਾ ਸਦਕਾ ਰਾਜੀ ਖੁਸ਼ੀ ਹਾਂ | […]
ਦੋਵਾਂ ਸੰਤਾਂ ਵਿਚ ਕੀ ਫਰਕ ਹੈ

ਚੰਡੀਗੜ੍ਹ ਦੇ ਰਹਿਣ ਵਾਲਾ ਇਕ ਸੀਨੀਅਰ ਪੱਤਰਕਾਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਗੱਲ ਕਰਦਿਆਂ ਇਕ ਘਟਨਾ ਦਾ ਜ਼ਿਕਰ ਅਕਸਰ ਕਰਦਾ ਹੈ ਕਿ “ਧਰਮ ਯੁੱਧ ਮੋਰਚੇ ਦੌਰਾਨ ਦੁਨੀਆ ਭਰ ਦੀਆਂ ਪ੍ਰਮੁੱਖ ਅਖਬਾਰਾਂ ਦੇ ਪੱਤਰਕਾਰ ਪੰਜਾਬ ਆ ਰਹੇ ਸਨ ਤੇ ਉਨ੍ਹਾਂ ਵੱਲੋਂ ਸਿੱਖ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਜਾਂਦੀਆਂ ਸਨ। ਇਸੇ ਦੌਰਾਨ ਵਾਸ਼ਿੰਗਟਨ ਪੋਸਟ ਅਖਬਾਰ ਦਾ ਇਕ ਪੱਤਰਕਾਰ […]
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਬਹੁ ਪੱਖੀ ਵਿਚਾਰ (1563-1686)

ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਬਾਰੇ ਬਹੁ ਪੱਖੀ ਵਿਚਾਰ (1563 – 1606ਈ.) ਸ਼ਹੀਦ: ਉਹ ਮਹਾਂਯੋਧਾ ਅਤੇ ਪਵਿੱਤਰ ਹਸਤੀ ਜੋ ਰੱਬ ਜਾਂ ਉਸ ਦੀ ਰਚਨਾ ਦੇ ਪਿਆਰ ਅਤੇ ਰੱਬੀ ਭਾਣੇ ਅੰਦਰ ਖੁਸ਼ੀ-ਖੁਸ਼ੀ, ਕਿਸੇ ਜਗਤ ਭਲਾਈ ਅਤੇ ਪਰਉਪਕਾਰ ਹਿੱਤ ਜੂਝਿਆ ਹੋਵੇ ਜਾਂ ਜਿਸ ਨੇ ਕਿਸੇ ਉੱਚੇ ਸੁੱਚੇ ਸਿਧਾਂਤ ਦੀ ਖਾਤਰ ਆਪਣੀ ਜਾਨ ਵਾਰ ਦਿੱਤੀ ਹੋਵੇ, ਉਸ […]
ਨੀਹਾਂ ਵਿੱਚ ਚਿਣਨ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਨਾਲ ਕੀ ਬੀਤੀ ਸੀ – ਜਰੂਰ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (੭ ਅਤੇ ੯ ਸਾਲ ) ਬਾਰੇ ਸਾਨੂੰ ਬੱਸ ਏਨਾ ਕੁ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿੱਚ ਚਿਣ ਦਿੱਤਾ ਗਿਆ (ਪਰ) ਕੀ ਸਾਨੂੰ ਪਤਾ ਹੈ ਕੇ ਓਸ ਤੋਂ ਪਹਿਲਾਂ ਓਹਨਾਂ ਨਾਲ ਕੀ ਬੀਤੀ? ਓਹਨਾਂ ਨੂੰ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ? ਓਹਨਾਂ ਨਾਲ ਸ਼ਹਾਦਤ ਤੋਂ […]
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਇਤਿਹਾਸ

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਸਾਹਿਬਜਾਦਾ ਅਜੀਤ ਸਿੰਘ ਜੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰ , ਨੌਵੋਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੜਪੋਤੇ ਸਨ। ਆਪਦਾ […]