ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ

ਨੂਰਾ ਮਾਹੀ ਦੀ ਰਿਪੋਰਟ – ਆਨੰਦਪੁਰ ਸਾਹਿਬ ਦਾ ਕਿਲਾਹ੍ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾਹ੍ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ 1705) ਨੂੰ ਅੰਮਿਰ੍ਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜਿਹ੍ਆ ਰਾਏ […]
ਸ਼ਹੀਦੀ ਅਤੇ ਮਾਤਮ

ਮੁਸਲਮਾਨਾਂ ਦੇ ਪੈਗ਼ੰਬਰ ਹਜ਼ਰਤ_ਮੁਹੰਮਦ_ਸਾਹਿਬ ਜੀ ਦੇ ਦੋ ਪੋਤਰੇ ਸਨ ਇੱਕ ਹਸਨ ਤੇ ਇੱਕ ਹੁਸੈਨ ਜਿਨ੍ਹਾਂ ਦੋਨਾਂ ਨੂੰ ਕਰਬਲਾ ਇਰਾਕ ਦੀ ਧਰਤੀ ਤੇ ਤਕਰੀਬਨ ੧੫ ਸਾਲ ਦੀ ਉਮਰ ਚ ਇੱਕ ਜੰਗ ਵਿਚ ਸ਼ਹੀਦੀ ਪ੍ਰਾਪਤ ਹੋਈ ਸੀ ,,,,,,,,, ਮੁਸਲਮਾਨਾਂ ਚ ਦੋ ਫਿਰਕੇ ਚੱਲਦੇ ਨੇ ਇੱਕ ਸ਼ੀਆ ਤੇ ਇੱਕ ਸੁੰਨੀ । ਜਿਹੜੇ ਸ਼ੀਆ ਮੁਸਲਮਾਨ ਹਨ ਓਹ ਹਸਨ ਹੁਸੈਨ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 11

ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 12

“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ ਸੀ । “ ਆਉ ਬੇਬੇ ਜੀ ! ਧੰਨ ਭਾਗ ! ” ਗੁਲਾਬੇ ਦੀ ਪਤਨੀ ਨੇ ਦਰਵਾਜ਼ਾ ਖੋਲ੍ਹਿਆ ਤੇ ਬੂਹਾ ਖੜਕਾਉਣ ਵਾਲੀ ਔਰਤ ਨੂੰ ਸੰਬੋਧਨ ਕਰ […]
23 ਦਸੰਬਰ ਦਾ ਇਤਿਹਾਸ – ਸ਼ਹੀਦੀ ਦਿਹਾੜਾ ਵੱਡੇ ਸਾਹਿਬਜ਼ਾਦੇ (ਚਮਕੌਰ ਸਾਹਿਬ)

8 ਪੋਹ ਇਹ ਉਹ ਰਾਤ ਗੁਜ਼ਰ ਰਹੀ ਏ ਜਿਸ ਰਾਤ ਮੇਰਾ ਪਾਤਿਸ਼ਾਹ 2 ਜ਼ਿਗਰ ਦੇ ਟੋਟੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਨੂੰ ਅੱਖਾਂ ਸਾਹਮਣੇ ਸ਼ਹੀਦ ਕਰਵਾ ਕੇ ਜਾਨੋਂ ਪਿਆਰੇ ਚਾਲ਼ੀ ਸਿੰਘ ਸ਼ਹੀਦ ਕਰਵਾ ਕੇ,ਉਹਨਾਂ ਦੇ ਸਰੀਰ ਉਥੇ ਹੀ ਛੱਡ ਨੰਗੇ ਪੈਰੀਂ, ਲਹੂ-ਲੁਹਾਣ, ਫਟੇ ਹੋਏ ਵਸਤਰਾਂ ਵਿੱਚ, ਪੈਰਾਂ ਵਿੱਚ ਛਾਲੇ, ਸਿਰ ਉੱਤੇ ਤਾਜ ਤੋਂ […]
12 ਦਸੰਬਰ ਦਾ ਇਤਿਹਾਸ – ਸਿੱਖ ਰਾਜ ਦਾ ਮਹਾਨ ਯੋਧਾ ਸਰਦਾਰ ਜੋਰਾਵਰ ਸਿੰਘ ਜੀ ਦੀ ਸ਼ਹੀਦੀ

12 ਦਸੰਬਰ ਨੂੰ ਸਿੱਖ ਰਾਜ ਦਾ ਮਹਾਨ ਯੋਧਾ ਸਰਦਾਰ ਜੋਰਾਵਰ ਸਿੰਘ ਸ਼ਹੀਦ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਸਰਦਾਰ ਸਾਹਿਬ ਦੇ ਜੀਵਨ ਕਾਲ ਤੇ ਜੀ । ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਰਾਜਾ ਗੁਲਾਬ ਸਿੰਘ ਨੂੰ ਜੰਮੂ ਦਾ ਜਾਗੀਰਦਾਰ-ਮੁਖੀਆ ਨਿਯੁਕਤ ਕਰ ਦਿਤਾ ਤਾਂ ਉਸ ਨੇ ਸ. ਜ਼ੋਰਾਵਰ ਸਿੰਘ ਨੂੰ ਕਿਸ਼ਤਵਾੜ ਦਾ ਗਵਰਨਰ ਬਣਾ ਦਿਤਾ। ਇਸ ਅਹੁਦੇ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 10

ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੇ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 5

ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ ਤਾਂ ਬੱਕਰੀਆਂ ਦੇ ਮਿਆਂਕਣ ਦੀ ਆਵਾਜ਼ ਸੁਣੀ।ਪਹਿਲਾਂ ਤਾਂ ਖ਼ਿਆਲ ਕੀਤਾ , ਬੱਕਰੀਆਂ ਦੇ ਅਯਾਲੀ ਪਾਸੋਂ ਦੁੱਧ ਲੈਣ । ਪਰ ਨਾ ਖਲੋਤੇ । ਅੱਗੇ ਨਿਕਲੇ । […]
21 ਦਸੰਬਰ ਦਾ ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਦਾ ਕਿਲ੍ਹਾ ਛੱਡਿਆ

ਇੱਕ ਸਮਾਂ ਇਹੋ ਜਿਹਾ ਆਇਆ ਜਿਸ ਵਕਤ ਮੁਗਲਾਂ ਤੇ ਪਹਾੜੀ ਰਾਜਿਆਂ ਨੇ ਮਿਲ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ।ਦੁਸ਼ਮਨਾਂ ਦਾ ਮਕਸਦ ਸੀ ਗੁਰੂ ਜੀ ਤੇ ਸਿੱਖ ਕੌਮ ਨੂੰ ਖਤਮ ਕਰਨਾ ਤੇ ਉਹਨਾਂ ਦੇ ਧਾਰਮਿਕ ਸਥਾਨਾਂ ਤੇ ਕਬਜਾ ਕਰਨਾ। 8 ਮਹੀਨਿਆਂ ਤੋਂ ਵੀ ਜਿਆਦਾ ਸਮਾਂ ਮੁਗਲ ਅਪਣੀ 10 ਲੱਖ ਫੌਜ ਨਾਲ ਅਨੰਦਪੁਰ ਸਾਹਿਬ ਨੂੰ ਘੇਰਾ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 9

ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ( ਗਉੜੀ ਮਹਲਾ ੩ ) ਗੁਰੂ ਮਹਾਰਾਜ ਦਾ ਬਚਨ ਹੈ ਕਿ ਜਿਹੜਾ ਮਨੁੱਖ ਮੂਲ ਨੂੰ ਛੱਡਦਾ ਹੈ , ਉਹ ਦੂਸਰੇ ਕੋਲੋਂ ਆਸਰਾ ਲੈਣਾ ਚਾਹੁੰਦਾ ਹੈ ਪਰ ਲੈ ਨਹੀਂ ਸਕਦਾ […]