ਮਾਛੀਵਾੜਾ ਭਾਗ 4
ਮਾਛੀਵਾੜਾ ਭਾਗ 4 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ […]
ਇਤਿਹਾਸ – ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ
ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ ਉੱਚ ਦੇ ਪੀਰ ਦੇ ਰੂਪ ਵਿੱਚ ਇਸ ਪਾਵਨ ਅਸਥਾਨ ਪਿੰਡ ਘੁੰਗਰਾਲੀ ਅੱਜ ਕੱਲ ਘੁੰਗਰਾਲੀ […]
6 ਦਸੰਬਰ ਦਾ ਇਤਿਹਾਸ – ਜੋਤੀ ਜੋਤਿ ਗੁਰਪੁਰਬ ਸ੍ਰੀ ਗੁਰੂ ਤੇਗ ਬਹਾਦਰ ਜੀ
🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹 ਮਾਤਾ ਜੀ: ਮਾਤਾ ਨਾਨਕੀ ਜੀ ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.) ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ) ਮਹਿਲ: ਮਾਤਾ ਗੁਜਰ ਕੌਰ ਜੀ ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ਼ਹੀਦੀ ਦਿਨ: 11 ਮੱਘਰ, […]
ਇਤਿਹਾਸ – ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਜੀ
ਦਸੰਬਰ ਮਹੀਨੇ ਦੇ ਵਿੱਚ ਬਹੁਤ ਹੀ ਜ਼ਿਆਦਾ ਠੰਡ ਪੈਂਦੀ ਹੈ ਪਰ ਇਸ ਦਸੰਬਰ ਮਹੀਨੇ ਦੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਅਤੇ ਗੁਰੂ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ।6 ਪੋਹ ਦੀ ਰਾਤ ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਦੇ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਤੇ ਕੁੱਝ ਸਿੰਘਾਂ ਦੀ ਟੁੱਕੜੀ ਨਾਲ ਚੱਲੇ ਸੀ।ਜਿਸ […]
ਸ਼ਹਾਦਤ
ਆਉ ਪਹਿਲਾ ਆਪਾ ਉਸ ਸਮੇੰ ਵਿੱਚ ਚਲਦੇ ਹਾ ਜਦੋ ਬੰਦੇ ਤੇ ਔਰਤਾ ਮਰਦੇ ਜਰੂਰ ਸਨ ਪਰ ਇਹਨਾਂ ਨੂੰ ਸ਼ਹਾਦਤ ਨਹੀ ਕਿਹਾ ਜਾਦਾ ਸੀ । ਆਪਾ ਪਹਿਲਾ ਔਰਤਾਂ ਦੀ ਗੱਲ ਕਰੀਏ ਜੀ ਭਗਤ ਕਬੀਰ ਜੀ ਦਾ ਇਕ ਸਲੋਕ ਉਸ ਸਮੇਂ ਦੀ ਗੱਲ ਕਰਦਾ ਹੈ ਜਦੋ ਔਰਤਾ ਨੂੰ ਸਤੀ ਕਰ ਦਿੱਤਾ ਜਾਦਾ ਸੀ । ਹੁੰਦਾ ਏਉ ਸੀ […]
ਇਤਿਹਾਸ – ਜਦੋ ਗੁਰੂ ਤੇਗ ਬਹਾਦਰ ਸਾਹਿਬ ਤੇ ਗੋਲੀ ਚੱਲੀ ਸੀ
ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਿਹਰ ਸਦਕਾ ਬਾਬਾ ਬਕਾਲਾ ਸਾਹਿਬ ਦਰਸ਼ਨਾਂ ਲਈ ਗਿਆ ਸੀ । ਭੋਰਾ ਸਾਹਿਬ ਦੇ ਸਾਹਮਣੇ ਇਕ ਥੜਾ ਬਣਿਆ ਹੋਇਆ ਹੈ ਇਹ ਉਹ ਅਸਥਾਨ ਹੈ ਜਿਸ ਜਗਾ ਤੇ ਗੁਰੂ ਤੇਗ ਬਹਾਦਰ ਜੀ ਨੂੰ ਮੱਖਣ ਸ਼ਾਹ ਲੁਬਾਣੇ ਦੇ ਪ੍ਗਟ ਕਰਨ ਤੋ ਬਾਅਦ ਸੰਗਤਾਂ ਨੂੰ ਗੁਰੂ ਜੀ ਨੇ ਦਰਸ਼ਨ ਦਿਤੇ ਤੇ ਦੀਵਾਨ […]
26 ਦਸੰਬਰ ਦਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਜਾ ਦਿਨ
27 ਦਸੰਬਰ ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਸਰੇ ਦਿਨ ਦਾ ਇਤਿਹਾਸ ਸਾਂਝਾਂ ਕਰਨ ਲੱਗੇ ਆ ਜੀ। ਜਦੋਂ ਅਗਲੇ ਦਿਨ ਮਾਸੂਮ ਜਿੰਦਾਂ ਨੂੰ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਪੇਸ਼ ਕੀਤਾ ਜਾਣ ਲੱਗਾ ਤਾਂ ਉਸ ਵਜ਼ੀਰ ਖਾਂ ਨੇ ਸ਼ਰਾਰਤ ਨਾਲ ਕਿਲ੍ਹੇ ਦਾ ਵੱਡਾ ਦਰਵਾਜਾ ਬੰਦ ਕਰਵਾ ਦਿੱਤਾ ਅਤੇ ਛੋਟੀ ਖਿੜਕੀ ਖੋਲ੍ਹ ਦਿੱਤੀ ਤਾਂ ਕਿ ਜਦ ਛੋਟੇ ਸਾਹਿਬਜ਼ਾਦੇ […]
ਗਲਤ ਜਾਣਕਾਰੀ ਤੋ ਬਚੋ
ਗਲਤ ਜਾਣਕਾਰੀ ਤੋ ਬਚੋ ਕੁਝ ਵੀਰ ਅਜ 2 ਜਨਵਰੀ ਨੂੰ ਮੱਸੇ ਰੰਗੜ ਦਾ ਸਿਰ ਵੱਢਣ ਦੀ ਆ ਪੋਸਟ ਪਾ ਰਹੇ ਆ , ਪਿਛਲੇ ਸਾਲ ਵੀ ਏਦਾ ਸੀ। ਏ ਵੱਡੀ ਗਲਤੀ ਆ ਏਦਾ ਨ ਕਰੋ। ਮੱਸੇ ਰੰਘੜ ਦਾ ਸਿਰ ਵੱਢਣ ਦੀ ਘਟਨਾ , ਭਾਦੋ ਮਹੀਨੇ ਦੀ ਆ। ਸਰਦਾਰ ਰਤਨ ਸਿੰਘ ਭੰਗੂ ਜੀ ਲਿਖਦੇ ਆ। ਸਿਖਰ ਦੁਪਹਿਰ […]
28 ਨਵੰਬਰ ਦਾ ਇਤਿਹਾਸ – ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ
ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ ਤਾਂ ਭਾਈ ਮਰਦਾਨੇ ਦਾ ਜਿਕਰ ਨਾ ਹੋਵੇ ਇਹ ਹੋ ਨਹੀਂ ਸਕਦਾ।ਸਭ ਤੋਂ ਵੱਧ ਗੁਰੂ […]
ਇਤਿਹਾਸ – ਜਰਨੈਲ ਸਰਦਾਰ ਹਰੀ ਸਿੰਘ ਨਲੂਆ
30 ਅਪ੍ਰੈਲ ਦੇ ਦਿਨ ਖਾਲਸਾ ਰਾਜ ਦੇ ਥੰਮ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਮੈਦਾਨੇ ਜੰਗ ਵਿੱਚ ਦੁਸ਼ਮਨ ਦਾ ਪਿਛਾ ਕਰਦੇ ਹੋਏ ਲੁਕੇ ਹੋਏ ਦੁਸ਼ਮਨਾਂ ਦੀ ਗੋਲੀ ਲੱਗਣ ਕਾਰਨ ਸ਼ਹਾਦਤ ਪ੍ਰਾਪਤ ਕਰ ਗਏ ਆਉ ਦੋ ਲਾਇਨਾ ਸਰਦਾਰ ਸਾਹਿਬ ਦੇ ਸਬੰਧ ਵਿੱਚ ਲਿਖਣ ਦਾ ਯਤਨ ਕਰੀਏ ਜੀ । ਸਰਦਾਰ ਹਰੀ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ […]

