ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਾਲ ਰੂਪ

ਗੁਰੂ ਅਰਜਨ ਦੇਵ ਜੀ ਦਾ ਜਨਮ ਵੈਸਾਖ ਮਹੀਨੇ ਦਾ ਹੈ। ਇਸੇ ਮਹੀਨੇ ਗੁਰੂ ਅੰਗਦ ਦੇਵ ਜੀ ਦਾ ਵੀ ਪ੍ਰਕਾਸ਼ ਹੋਇਆ। ਉਸ ਦਿਨ 5 ਵੈਸਾਖ ਸੀ। ਭਾਵੇਂ ਅਸੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਕੱਤਕ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਉਂਦੇ ਹਾਂ ਪਰ ਕਈ ਪੁਰਾਤਨ ਲਿਖਤਾਂ ਵਿਚ ਗੁਰੂ ਸਾਹਿਬ ਦਾ ਪ੍ਰਕਾਸ਼ 20 ਵੈਸਾਖ ਨੂੰ ਹੋਇਆ ਲਿਖਿਆ ਮਿਲਦਾ […]

ਸਾਖੀ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਹਮਜ਼ਾ ਗੌਂਸ

ਹਜ਼ਰਤ ਮੁਹੰਮਦ ਸਾਹਿਬ ਦੇ ਚਾਚੇ ਹਮਜ਼ਾ ਦਾ ਨਾਂ ਧਰਾ ਕੇ ਗੌਂਸ ਦੀ ਪਦਵਨੀ ਪਾ ਚੁੱਕਾ ਇਕ ਫ਼ਕੀਰ ਸਿਆਲਕੋਟ ਵਿਖੇ ਰਿਹੰਦਾ ਸੀ। ਕਰਾਮਾਤੀ ਸ਼ਕਤੀਆਂ ਦਾ ਬੜਾ ਦਿਥਾਲਾ ਕਰਦਾ ਤੇ ਸ਼ਹਿਰ ਨਿਵਾਸੀਆਂ ਨੂੰ ਸਦਾ ਡਰ ਡਰਾਵੇ ਦੇਈ ਰੱਖਦਾ।ਗੌਂਸ ਫ਼ਕੀਰੀ ਦਾ ਉਹ ਦਰਜਾ ਹੈ ਜਦ ਦਰਵੇਸ਼ ਧਿਆਨ ਪਰਾਇਣ ਹੋਇਆ, ਆਪਣੇ ਜਿਸਮ ਦੇ ਅੰਗ ਬਿਖੇਰ ਸਕਦਾ ਹੈ। ਦਸਮ ਗ੍ਰੰਥ […]

ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ

(ਪ੍ਰਕਾਸ਼ ਉਤਸਵ ਤੇ ਵਿਸ਼ੇਸ਼) (ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ।) ਸ਼੍ਰਿਸ਼ਟੀ ਦੀ ਹੋਂਦ ਤੋਂ ਪਹਿਲਾਂ ਪਰਮਾਤਮਾ ਅਫੁਰ ਅਵਸਥਾ ਵਿੱਚ ਸੀ ਉਦੋਂ ਨਾ ਕੋਈ ਚੰਦ ਨਾ ਸੂਰਜ ਨਾ ਆਕਾਸ਼ ਨਾ ਧਰਤੀ ਕੁਝ ਵੀ ਨਹੀਂ ਸੀ। ਤਦ ਪਰਮਾਤਮਾ ਦੇ ਨੇ ਇਕ ਸੰਕਲਪ ਨਾਲ ਮੂੰਹ ਵਿਚੋਂ ਆਵਾਜ਼ ਕੱਢੀ ਜਿਸ ਤੋਂ ਇਹ […]

ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਇਕ ਥਾਂ ਤੋਂ ਦੂਸਰੀ ਜਗ੍ਹਾ ਲਿਜਾਣ ਦੀ ਵਿਧੀ

ਆਮ ਦੇਖਣ ਵਿੱਚ ਆਇਆ ਹੈ ਕਿ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਜਦ ਕਿਸੇ ਨੇ ਘਰ ਵਿੱਚ ਪਾਠ ਕਰਵਾਉਣਾ ਹੁੰਦਾ ਹੈ, ਤਾਂ ਗੁਰੂ ਸਾਹਿਬ ਦੀ ਸਵਾਰੀ ਲਿਜਾਣ ਸਬੰਧੀ ਗੁਰੂ ਸਾਹਿਬ ਵੱਲੋਂ ਤਹਿ ਕੀਤੀ ਮਰਿਯਾਦਾ ਦੀ ਪਾਲਣਾ ਕਰਨਾ ਤਾਂ ਦੂਰ ਕਿਸੇ ਨੂੰ ਇਸ ਬਾਰੇ ਪਤਾ ਤੱਕ ਨਹੀਂ ਹੁੰਦਾ। ਗੁਰੂ ਸਾਹਿਬ ਦੇ ਸਰੂਪ ਨੂੰ ਘਰ ਲਿਜਾਣ […]

ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ

ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸 ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ ਰਾਜਸੀ ਪਰਿਵਾਰ ਵਿੱਚ ਜਨਮ ਲੈਣ ਦੇ ਬਾਵਜੂਦ, ਆਪਣੀ ਜ਼ਿੰਦਗੀ ਔਰਤਾਂ ਦੇ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ। 👑 ਰਾਜਸੀ ਪਰਿਵਾਰ ਤੋਂ ਇਨਕਲਾਬੀ ਰੂਹ […]

Begin typing your search term above and press enter to search. Press ESC to cancel.

Back To Top