ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਦਾ ਇਤਿਹਾਸ

ਸੱਚਾ ਸੌਦਾ – ਸੇਵਾ ਦੀ ਸ਼ੁਰੂਆਤ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਮਰ 18 ਸਾਲ ਦੀ ਹੋਈ ਦੱਸੀ ਜਾਂਦੀ ਹੈ , ਤਾਂ ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਜੀ ਨੇ ਸੋਚਿਆ ਕਿ ਹੁਣ ਗੁਰੂ ਜੀ ਨੂੰ ਵਪਾਰ ਵਿੱਚ ਲਾਇਆ ਜਾਵੇ ਤਾਂ ਜੋ ਉਹ ਸੰਸਾਰਕ ਜੀਵਨ ਦੀ ਸਮਝ ਲੈ ਸਕਣ। ਇਸ ਲਈ ਉਨ੍ਹਾਂ ਨੇ ਗੁਰੂ ਜੀ […]
ਸਾਖੀ – ਗੁਰੂ ਅਮਰ ਦਾਸ ਜੀ ਦੀ ਸੇਵਾ ਭਾਵਨਾ

ਪ੍ਰਸੰਗ: ਗੁਰੂ ਅੰਗਦ ਦੇਵ ਜੀ (ਸਿੱਖ ਧਰਮ ਦੇ ਦੂਜੇ ਗੁਰੂ) ਦੇ ਜ਼ਮਾਨੇ ਵਿੱਚ, ਬਾਬਾ ਅਮਰ ਦਾਸ ਜੀ ਇੱਕ ਸਮਰਪਿਤ ਸਿੱਖ ਸਨ। ਉਹ 72 ਸਾਲ ਦੀ ਉਮਰ ਵਿਚ ਗੁਰੂ ਅੰਗਦ ਦੇਵ ਜੀ ਦੇ ਚਰਨਾ ਵਿਚ ਆਏ ਅਤੇ ਆਪਣੀ ਉਮਰ ਦੇ ਬਾਵਜੂਦ ਉੱਚੀ ਸ਼ਰਧਾ ਅਤੇ ਨਿਮਰਤਾ ਨਾਲ ਸੇਵਾ ਕਰਨੀ ਸ਼ੁਰੂ ਕਰ ਦਿੱਤੀ। ਹਰ ਰੋਜ਼ ਦੀ ਸੇਵਾ ਬਾਬਾ […]
ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਇਕ ਥਾਂ ਤੋਂ ਦੂਸਰੀ ਜਗ੍ਹਾ ਲਿਜਾਣ ਦੀ ਵਿਧੀ

ਆਮ ਦੇਖਣ ਵਿੱਚ ਆਇਆ ਹੈ ਕਿ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਜਦ ਕਿਸੇ ਨੇ ਘਰ ਵਿੱਚ ਪਾਠ ਕਰਵਾਉਣਾ ਹੁੰਦਾ ਹੈ, ਤਾਂ ਗੁਰੂ ਸਾਹਿਬ ਦੀ ਸਵਾਰੀ ਲਿਜਾਣ ਸਬੰਧੀ ਗੁਰੂ ਸਾਹਿਬ ਵੱਲੋਂ ਤਹਿ ਕੀਤੀ ਮਰਿਯਾਦਾ ਦੀ ਪਾਲਣਾ ਕਰਨਾ ਤਾਂ ਦੂਰ ਕਿਸੇ ਨੂੰ ਇਸ ਬਾਰੇ ਪਤਾ ਤੱਕ ਨਹੀਂ ਹੁੰਦਾ। ਗੁਰੂ ਸਾਹਿਬ ਦੇ ਸਰੂਪ ਨੂੰ ਘਰ ਲਿਜਾਣ […]
ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ

(ਪ੍ਰਕਾਸ਼ ਉਤਸਵ ਤੇ ਵਿਸ਼ੇਸ਼) (ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ।) ਸ਼੍ਰਿਸ਼ਟੀ ਦੀ ਹੋਂਦ ਤੋਂ ਪਹਿਲਾਂ ਪਰਮਾਤਮਾ ਅਫੁਰ ਅਵਸਥਾ ਵਿੱਚ ਸੀ ਉਦੋਂ ਨਾ ਕੋਈ ਚੰਦ ਨਾ ਸੂਰਜ ਨਾ ਆਕਾਸ਼ ਨਾ ਧਰਤੀ ਕੁਝ ਵੀ ਨਹੀਂ ਸੀ। ਤਦ ਪਰਮਾਤਮਾ ਦੇ ਨੇ ਇਕ ਸੰਕਲਪ ਨਾਲ ਮੂੰਹ ਵਿਚੋਂ ਆਵਾਜ਼ ਕੱਢੀ ਜਿਸ ਤੋਂ ਇਹ […]