//ads here
ਭਗਤ ਕਬੀਰ ਜੀ ਜਨਮ ਦਿਹਾੜੇ ਤੇ ਵਿਸ਼ੇਸ਼

ਭਗਤ ਕਬੀਰ (1398-1518) ਭਾਰਤ ਦੀ ਧਰਤੀ ਬਹੁਤ ਸਾਰੇ ਮਹਾਨ ਰਿਸ਼ੀਆਂ-ਮੁਨੀਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਭਗਤ ਕਬੀਰ ਜੀ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਇੱਕ ਹਨ। ਭਗਤ ਕਬੀਰ ਜੀ ਦੇ ਜਨਮ ਸੰਬੰਧੀ ਵੱਖ ਵੱਖ ਸਾਖੀਆਂ ਪ੍ਰਚਲਿਤ ਹਨ। ਕੀ ਇਤਿਹਾਸਕਾਰ ਉਨ੍ਹਾਂ ਦਾ ਜਨਮ 1440 ਵਿੱਚ ਲਾਹੌਰ, ਜੋ ਅੱਜ ਕੱਲ ਪਾਕਿਸਤਾਨ ਵਿੱਚ ਹੈ, ਵਿਖੇ ਹੋਇਆ ਮੰਨਿਆ ਜਾਂਦਾ ਹੈ। […]
ਸੁਖਮਨੀ ਸਾਹਿਬ ਵਿੱਚ ਸੁੱਖ ਦਾ ਸੰਕਲਪ

ਸੁਖਮਨੀ ਸਾਹਿਬ ਵਿੱਚ ਸੁਖ ਦਾ ਸੰਕਲਪ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ (1563-1606) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਥੇ ਗੁਰੂ ਗ੍ਰੰਥ ਸਾਹਿਬ ਦੇ 30 ਰਾਗਾਂ ਵਿੱਚ ਸਭ ਤੋਂ ਵਧੀਕ ਬਾਣੀ ਦੀ ਰਚਨਾ ਕੀਤੀ, ਉੱਥੇ ਹੀ ਇੱਕ ਸੁਯੋਗ ਸੰਪਾਦਕ ਦੀ ਹੈਸੀਅਤ ਵਿੱਚ ਇਸ ਮਹਾਨ ਗ੍ਰੰਥ ਦਾ ਸੰਪਾਦਨ ਵੀ ਕੀਤਾ। ਉਨ੍ਹਾਂ ਦੀਆਂ ਬਾਣੀਆਂ ਵਿੱਚ […]