ਇਤਿਹਾਸ ਗੁਰਦੁਆਰਾ ਚਾਦਰ ਸਾਹਿਬ – ਗੁਜਰਾਤ

ਗੁਰੂਦੁਆਰਾ ਪਹਿਲੀ ਪਾਤਸ਼ਾਹੀ ਇੱਕ ਯਾਦਗਾਰੀ ਅਸਥਾਨ ਹੈ ਜੋ ਭਰੂਚ ਸ਼ਹਿਰ ਵਿੱਚ ਮੌਜੂਦ ਹੈ, ਜੋ ਕਿ ਬਾਬੇ ਨਾਨਕ ਦੀ ਉਦਾਸੀ ਦੀ ਯਾਦ ਵਿੱਚ ਬਣਾਇਆ ਗਿਆ ਸੀ। ਇਥੋਂ ਗੁਰੂ ਨਾਨਕ ਦੇਵ ਜੀ ਨੇ ਉੱਤਰ ਭਾਰਤ ਦੀ ਯਾਤਰਾ ਜਾਰੀ ਰੱਖੀ। ਭਾਰੂਚ ਗੁਜਰਾਤ ਰਾਜ (ਭਾਰਤ) ਦਾ ਇੱਕ ਮਸ਼ਹੂਰ ਸ਼ਹਿਰ ਹੈ ਜੋ ਨਰਮਦਾ ਨਦੀ ਦੇ ਕੰਢੇ ਤੇ ਸਥਿਤ ਹੈ ਅਤੇ […]
ਇਤਿਹਾਸ – ਭਗਤ ਸੂਰਦਾਸ ਜੀ

ਭਗਤ ਸੂਰਦਾਸ ਦਾ ਜਨਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ।ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਆਪ ਦਾ ਪਹਿਲਾ ਨਾਮ ਮਦਨ ਮੋਹਣ ਬ੍ਰਾਹਮਣ ਸੀ ਆਪ ਸੰਸਕ੍ਰਿਤ ਹਿੰਦੀ ਤੇ ਫਾਰਸੀ ਦੇ ਵਿਦਵਾਨ ਸਨ। ਰਵਾਇਤ ਹੈ ਕਿ ਪਹਿਲਾਂ ਉਹ ਅਵਧ ਦੇ ਸੰਦੀਲ, ਇਲਾਕਾ ਦੇ ਹਾਕਮ ਸਨ ਪਰ ਫਿਰ ਵੈਰਾਗ ਧਾਰਨ ਕਰਕੇ ਪ੍ਰਭੂ ਦਾ ਸਿਰਮਨ ਕਰਨ ਲੱਗ ਪਏ। ਭਗਤ ਸੂਰਦਾਸ ਦੇ […]
22 ਵਾਰਾਂ – ਭਾਗ 14

5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਰਾਗ ਅਧੀਨ ਬਾਣੀ, ਅੰਕਿਤ ਹੈ। ਕਈ ਵਿਦਵਾਨ ‘ਸੂਹਾ’ ਰਾਗ ਨੂੰ ਹੀ ਸੂਹੀ ਰਾਗ ਮੰਨਦੇ ਹਨ। ‘ਗੁਰ ਸ਼ਬਦ ਰਤਨਾਕਰ ਮਹਾਨ ਕੋਸ਼’ […]
ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ

ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ ਆਪਣੇ ਘਰਵਾਲੀ ਨੂੰ ਕਹਿੰਦਾ ਹੈ, “ਤੇ ਫਿਰ ਤੂੰ ਕੀ ਆਖਿਅਾ, ਤੂੰ ਕੀ ਜਵਾਬ ਦਿੱਤਾ?” “ਮੈਂ ਕੀ ਜਵਾਬ ਦੇਂਦੀ,ਠੀਕ ਮਾਰਦੀਆਂ ਨੇ ਤਾਹਨੇ,ਮੈਂ ਚੁੱਪ ਰਹਿ ਗਈ।ਵਾਕਈ ਉਹ […]
ਸਿਖ ਇਤਿਹਾਸ ਦਾ ਸ਼ਹੀਦੀ ਹਫਤਾ

ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋਣ ਵਾਲਾ ਹੈ ਜੀ ਕੁਰਬਾਨੀਆਂ ਨੂੰ ਯਾਦ ਕਰ ਲਉ ਜੀ ⚜ 🙏🌿 ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਇਹ ਹਫਤਾ ਮਨਾਓ ਜੀ । 🌿🙏 ⚜ * ਸ਼ਹੀਦੀ ਹਫਤਾ * ⚜ ⚜ 20 ਦਸੰਬਰ ਤੋਂ 27 ਦਸੰਬਰ ਤੱਕ ⚜ […]
ਸਿੱਖਾਂ ਵੱਲੋ ਔਰੰਗਜੇਬ ਤੇ ਤਿੰਨ ਹਮਲੇ

ਧੰਨ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਸ਼ਹਾਦਤ ਨਾਲ ਕੌਮ ਚ ਇੱਕ ਨਵੀ ਜਾਨ ਆ ਗਈ ਬੁਜਦਿਲ ਵੀ ਸ਼ੇਰਦਿਲ ਹੋ ਗਏ ਜਿਸ ਔਰੰਗਜ਼ੇਬ ਦੇ ਸਾਹਮਣੇ ਕੋਈ ਸਿਰ ਨਹੀ ਸੀ ਚੁੱਕ ਸਕਦਾ ਉੱਚੀ ਬੋਲ ਨਹੀ ਸੀ ਸਕਦਾ ਉਸ ਬਾਦਸ਼ਾਹ ਔਰੰਗਜੇਬ ਤੇ ਦਿੱਲੀ ਰਾਜਧਾਨੀ ਵਿਚ ਹੀ ਕਈ ਵਾਰ ਹਮਲੇ ਹੋਏ ….. 1) ਇੱਕ ਵਾਰ ਜਾਮਾ ਮਸਜਿਦ ਚ […]
ਵਿਸਾਖੀ

ਖ਼ਾਲਸਾ ਸਾਜਨਾ ਦਿਵਸ ਮਨਾ ਰਹੀਆਂ ਸਾਰੀਆਂ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਪ੍ਰਵਾਨ ਹੋਵਣ ਜੀ। ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਕਿਰਪਾ ਕਰਨ ਗੁਰੂ ਸਾਹਿਬ ਦਾ ਖ਼ਾਲਸਾ ਹਮੇਸ਼ਾ ਚੜ੍ਹਦੀ ਕਲਾਂ ਵਿੱਚ ਰਹੇ। ਪਿਛਲੇ ਸਾਲ ਮੈਂ ਪਰਿਵਾਰ ਸਮੇਤ ਵਿਸਾਖੀ ਮੌਕੇ ਪੰਜਾਬ ਸੀ ਤੇ ਮੈਨੂੰ ਵਿਸਾਖੀ ਵਾਲੇ ਦਿਨ ਮੇਰੇ ਪੇਕੇ ਪਿੰਡ ਦੇਨੋਵਾਲ ਕਲਾਂ ਵੱਲੋਂ ਹਰ ਸਾਲ ਲਗਾਏ […]
ਦੌਲਤਾਂ ਦਾਈ ਜੀ ਦਾ ਜੀਵਨ

ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ। ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ […]
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 8

ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ ਵਿਚ ਹੁੰਦਾ ਸੀ । ਮਾਛੀਵਾੜਾ ਸਿੱਖ ਇਤਿਹਾਸ ਵਿਚ […]
20 ਅਪ੍ਰੈਲ – ਭਗਤ ਧੰਨਾ ਜੀ ਦਾ ਜਨਮ ਦਿਹਾੜਾ

21 ਅਪ੍ਰੈਲ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਆ ਰਿਹਾ ਹੈ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਆਉ ਭਗਤ ਧੰਨਾ ਜੀ ਦੇ ਜੀਵਨ ਤੇ ਪਿਆਰੀ ਜਹੀ ਝਾਤ ਮਾਰੀਏ ਜੀ ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ […]