ਹੁਕਮਨਾਮਾ ਸਾਹਿਬ

ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਮਈ 2024

ਅੰਗ : 696 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ […]

ਪਿਛਲੇ ਹੁਕਮਨਾਮੇ ਪੜ੍ਹੋ

ਸੰਧਿਆ ਵੇਲੇ ਦਾ ਹੁਕਮਨਾਮਾ – 18 ਮਈ 2024

ਅੰਗ : 666 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ […]

ਪਿਛਲੇ ਹੁਕਮਨਾਮੇ ਪੜ੍ਹੋ
ਸਿੱਖ ਇਤਿਹਾਸ

ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ

ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ “ਤੂੰ ਰਬਾਬ ਬੜੀ ਸੋਹਣੀ ਵਜਾਉਂਦਾ ਏਂ .. ਕੀ ਨਾਂ ਏ ਤੇਰਾ ?” ਬਾਬੇ ਨਾਨਕ ਨੇ ਘਰ ਦੇ ਬਾਹਰ ਸੁਰੀਲੀ ਰਬਾਬ ਨਾਲ ਵਾਰਾਂ ਗਾਉਂਦੇ ਵਜਾਉਂਦੇ ਰਬਾਬੀ ਨੂੰ ਪੁੱਛਿਆ। “ਮਰਦਾਨਾ !” ਉਹ ਝੁੱਕ ਕੇ ਬੋਲਿਆ। “ਮਰਦਾਨਿਆਂ ! ਤੂੰ ਰਬਾਬ ਬੜੀ ਮਿੱਠੀ ਵਜਾਉਨੈ ਤੇ ਤੈਨੂੰ ਰਾਗਾਂ ਦੀ ਵੀ ਸੋਹਣੀ ਸੂਝ ਏ। […]

ਪੜ੍ਹੋ ਪੂਰਾ ਇਤਿਹਾਸ

ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??

ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ ਗੱਲ ਦੋ ਸ਼ਬਦਾਂ ਦੇ ਵਿੱਚ ਹੀ ਦੱਸੋ ਸੁਣ ਕੇ ਭੱਟ ਮਥੁਰਾ ਜੀ ਦਾ ਸਿਰ ਗੁਰੂ ਪਿਆਰ ਦੇ ਵਿੱਚ ਚੁੱਕਿਆ ਅੱਖਾਂ ਪ੍ਰੇਮ ਦੇ ਜਲ ਨਾਲ ਭਰ […]

ਪੜ੍ਹੋ ਪੂਰਾ ਇਤਿਹਾਸ

ਇਤਿਹਾਸ – ਦੁੱਖ ਭੰਜਨੀ ਸਾਹਿਬ

ਦੁੱਖ ਭੰਜਨੀ ਸਾਹਿਬ ਇਹ ਉਹ ਅਸਥਾਨ ਹੈ ਜਿਥੇ ਇਸ਼ਨਾਨ ਕਰਕੇ ਬੀਬੀ ਰਜਨੀ ਦਾ ਪਿੰਗਲਾ ਪਤੀ ਗੁਰੂ ਦੀ ਕ੍ਰਿਪਾ ਨਾਲ ਦੇਹ ਅਰੋਗ ਹੋਇਆ ਸੀ। ਹੋਇਆ ਇਸ ਤਰ੍ਹਾਂ ਕਿ ਪੱਟੀ ਦੇ ਇੱਕ ਹੰਕਾਰੀ ਚੌਧਰੀ ਦੁਨੀ ਚੰਦ ਨੇ ਆਪਣੀਆਂ ਪੁੱਤਰੀਆਂ ਤੋਂ ਪੁੱਛਿਆ ਕਿ ਉਹਨਾਂ ਦੀ ਪਾਲਣਾ ਕੌਣ ਕਰਦਾ ਹੈ ਤਾਂ ਹੋਰ ਸਭਨਾ ਨੇ ਦੁਨੀ ਚੰਦ ਦੀ ਇੱਛਾ ਅਨੁਸਾਰ […]

ਪੜ੍ਹੋ ਪੂਰਾ ਇਤਿਹਾਸ

ਪ੍ਰਸਾਦੀ ਹਾਥੀ

ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਸ਼ਾਦੀ ਹਾਥੀ ਬਾਰੇ ਕੁਝ ਇਤਿਹਾਸਕ ਸਾਂਝ ਪਾਉਣ ਦਾ ਯਤਨ ਕਰਨ ਲੱਗਾ ਹਾ ਜੀ ਬੜੇ ਧਿਆਨ ਨਾਲ ਪੜੋ ਜੀ । ਅਸਾਮ ਦਾ ਰਾਜਾ ਰਤਨ ਰਾਏ ਜੋ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਚਨਾਂ ਨਾਲ ਰਾਜਾ ਰਾਮ ਰਾਏ ਦੇ ਘਰ ਪੈਦਾ ਹੋਇਆ ਸੀ । ਰਤਨ ਰਾਏ ਦੀ ਸ਼ੁਰੂ ਤੋ ਹੀ ਗੁਰੂ ਘਰ […]

ਪੜ੍ਹੋ ਪੂਰਾ ਇਤਿਹਾਸ

ਇਤਿਹਾਸ – ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾ ਪੜ੍ਹਨ ਤੋਂ ਬਾਅਦ 20 ਫਰਵਰੀ ਨੂੰ ਔਰੰਗਜ਼ੇਬ ਦੀ ਮੌਤ

20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ ਝਾਤ ਮਾਰੀਏ ਔਰੰਗਜ਼ੇਬ ਦੇ ਹਾਲ ਤੇ । ਉਸ ਰਾਤ ਜੋ ਜਫਰਨਾਮਾਂ ਸੁਣ ਕੇ ਬੀਤਿਆ ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ […]

ਪੜ੍ਹੋ ਪੂਰਾ ਇਤਿਹਾਸ

ਸ਼ਾਮ ਸਿੰਘ ਅਟਾਰੀਵਾਲਾ

10 ਫਰਵਰੀ 1846 ਦੀ ਸਵੇਰ ਹਨੇਰੇ ਵੇਲੇ ਅੰਗਰੇਜ਼ ਫ਼ੌਜਾਂ ਨੇ ਚੁਪਕੇ-ਚੁਪਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤਾਂ ਜੋ ਖਾਲਸਾ ਫ਼ੌਜਾਂ ਉਪਰ ਅਚਾਨਕ ਹਮਲਾ ਕਰਕੇ, ਉਨ੍ਹਾਂ ਨੂੰ ਬਿਨਾਂ ਲੜਾਈ ਦੇ ਮੈਦਾਨ ਵਿੱਚੋਂ ਖਦੇੜ ਦਿੱਤਾ ਜਾਵੇ। ਸਵੇਰ ਦੀ ਥੋੜ੍ਹੀ ਜਿਹੀ ਰੋਸ਼ਨੀ ਹੋਣ ’ਤੇ ਸਿੱਖਾਂ ਨੂੰ ਅੰਗਰੇਜ਼ ਫ਼ੌਜੀਆਂ ਦੀਆਂ ਗਤੀਵਿਧੀਆਂ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਉਸੀ ਸਮੇਂ […]

ਪੜ੍ਹੋ ਪੂਰਾ ਇਤਿਹਾਸ

ਇਤਿਹਾਸ – ਗੁਰਦੁਆਰਾ ਡੇਰਾ ਚਾਹਲ (ਪਾਕਿਸਤਾਨ)

ਬੇਬੇ ਨਾਨਕੀ ਜੀ ਦਾ ਜਨਮ ਪਿੰਡ ਡੇਰਾ ਚਾਹਲ (ਪਾਕਿਸਤਾਨ) ਆਪਣੇ ਨਾਨਾ ਬਾਈ ਰਾਮਾ ਜੀ ਦੇ ਘਰ ਸੰਨ 1464 ਵਿੱਚ ਹੋਇਆ। ਨਾਨਕੇ ਪਰਿਵਾਰ ਵਿੱਚ ਜਨਮ ਲੈਣ ਵਾਲ਼ੀ ਬੱਚੀ ਦਾ ਨਾਮ ਨਾਨਕੇ ਪਰਿਵਾਰ ਨੇ ਪਿਆਰ ਕਰਕੇ ਨਾਨਕੀ ਰੱਖ ਦਿੱਤਾ , ਬੇਬੇ ਨਾਨਕੀ ਜੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੋਂ 5 ਸਾਲ ਵੱਡੇ ਸਨ। ਪਰ ਸਾਰੀ ਜ਼ਿੰਦਗੀ ਬੇਬੇ […]

ਪੜ੍ਹੋ ਪੂਰਾ ਇਤਿਹਾਸ

ਇਤਿਹਾਸ – ਬੀਬੀ ਭਾਨੀ ਜੀ

ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਬੀਬੀ ਭਾਨੀ ਜੀ ਦੇ ਜਨਮ ਦਿਨ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ ਨਗੜ੍ਹ ਦਾਦੀ ਗੁਰੂ ਗੋਬਿੰਦ ਸਿੰਘ ਜੀ ਦੇ […]

ਪੜ੍ਹੋ ਪੂਰਾ ਇਤਿਹਾਸ

ਮੰਝ ਪਿਆਰਾ ਗੁਰੂ ਕੋ ਗੁਰੂ ਪਿਆਰਾ ਮੰਝ

ਜਦੋ ਭਾਈ ਮੰਝ ਜੀ ਗੁਰੂ ਦੇ ਲੰਗਰ ਲਈ ਜੰਗਲ ਵਿਚੋ ਲੱਕੜਾਂ ਲੈਣ ਗਏ ਤਾਂ ਵਾਪਸੀ ਤੇ ਹਨੇਰ ਝੱਖੜ ਚਲ ਪਿਆ ਤੈ ਭਾਈ ਮੰਝ ਜੀ ਲੱਕੜਾਂ ਸਮੇਤ ਖੂਹ ਵਿੱਚ ਡਿਗ ਪਏ । ਉਧਰ ਜਦੋਂ ਗੁਰੂ ਅਰਜਨ ਦੇਵ ਜੀ ਨੂੰ ਪਤਾ ਲਗਿਆ ਤਾਂ ਗੁਰੂ ਜੀ ਆਪ ਚਲ ਕੇ ਖੂਹ ਤੇ ਪੁਹੰਚੇ । ਗੁਰੂ ਜੀ ਨੇ ਭਾਈ ਮੰਝ […]

ਪੜ੍ਹੋ ਪੂਰਾ ਇਤਿਹਾਸ

12 ਅਪ੍ਰੈਲ ਦਾ ਇਤਿਹਾਸ – ਜੋਤੀ ਜੋਤਿ ਸ੍ਰੀ ਗੁਰੂ ਅੰਗਦ ਦੇਵ ਜੀ

ਸੇਵਾ ਅਤੇ ਸਿਮਰਨ ਦੀ ਮੂਰਤ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜਨਮ 1504 ਈਸਵੀ ਨੂੰ ਪਿਤਾ ਭਾਈ ਫੇਰੂ ਮੱਲ ਜੀ ਤੇ ਮਾਤਾ ਰਾਮੋਂ ਜੀ (ਮਾਤਾ ਦਇਆ ਕੌਰ) ਦੇ ਗ੍ਰਹਿ ਪਿੰਡ ਮੱਤੇ ਦੀ ਸਰਾਂ ਜ਼ਿਲ੍ਹਾ ਫਿਰੋਜ਼ਪੁਰ (ਹੁਣ ਮੁਕਤਸਰ) ਵਿਖੇ ਹੋਇਆ। ਆਪ ਦਾ ਨਾਂ ਲਹਿਣਾ ਰੱਖਿਆ ਗਿਆ। ਇਹ ਮੁਗ਼ਲ ਰਾਜ ਦਾ ਸਮਾਂ ਸੀ। ਆਪ ਦੇ ਪਿਤਾ […]

ਪੜ੍ਹੋ ਪੂਰਾ ਇਤਿਹਾਸ

ਸਿੱਖ ਤਸਵੀਰਾਂ





Begin typing your search term above and press enter to search. Press ESC to cancel.

Back To Top