Kaur Preet No Comments ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ.. ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ…! Copy Post Views: 7,363
Waheguru Ji 🙏🙏🙏🙏🙏🙏
ਸਤਿਨਾਮੁ ਵਾਹਿਗੁਰੂ ਜੀ 🙏🙏