Kaur Preet 1 Comment ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ਪ੍ਰਣਵਿਤ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਕਰਿਓ ਸਤਿਗੁਰੂ ਜੀ Copy Post Views: 7,574