Noor Kaur 2 Comments ਬਲਦੀ ਅੱਗ ਨੇ ਪੁੱਛਿਆ ਤੱਤੀ ਤਵੀ ਕੋਲੋਂ… ਐਨਾ ਸੇਕ ਕਿਵੇਂ ਜਰ ਗਏ ਸੀ?? ਤੱਤੀ ਤਵੀ ਨੇ ਕਿਹਾ..ਮੈਂ ਕੀ ਦੱਸਾਂ… ਸਤਿਗੁਰ ਅਰਜੁਨ ਦੇਵ ਜੀ ਤਾਂ ਮੈਨੂੰ ਵੀ ਠੰਡਾ ਕਰ ਗਏ ਸੀ. Copy Post Views: 7,720
Waheguru ji 🙏🏻