Kaur Preet No Comments ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ Copy Post Views: 4,125