ਇਤਿਹਾਸ ਗੁ: ਸ਼੍ਰੀ ਗੁਰੂ ਕੇ ਮਹਿਲ ਸਾਹਿਬ ਜੀ – ਅਮ੍ਰਿਤਸਰ

ਸਮੰਤ 1631 ਬਿ: ਨੂੰ ਤੀਜੇ ਪਾਤਸਾਹ ਜੀ ਦੀ ਆਗਿਆ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਨੇ ਇਸ ਥਾਂ ਮੋਹੜੀ ਗੱਡ ਕੇ ਨਗਰ ਦੀ ਨੀਂਹ ਰੱਖੀ ਤੇ ਨਾਮ “ਗੁਰੂ ਕਾ ਚੱਕ” ਰੱਖਿਆ ਹੋ ਬਾਅਦ ਚ “ਰਾਮਦਾਸਪੁਰਾ” ਤੇ ਹੁਣ “ਅਮ੍ਰਿਤਸਰ” ਦੇ ਨਾਮ ਨਾਲ ਜਾਣਿਆ ਜਾਂਦਾ ਹੈ |
ਇਹ ਪਵਿੱਤਰ ਅਸਥਾਨ ਸ਼੍ਰੀ ਗੁਰੂ ਰਾਮਦਾਸ ਜੀ , ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਰਿਹਾਇਸ਼ਗਾਹ ਹੈ | ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਵਿਆਹ ਇਥੇ ਹੋਇਆ ਸੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ ਅਸਥਾਨ ਹੋਣ ਕਰਕੇ ਗੁ: ਗੁਰੂ ਕੇ ਮਹਿਲ ਕਰਕੇ ਪ੍ਰਸਿੱਧ ਹੈ |
ਇਥੇ ਗੁਰੂ ਸਾਹਿਬ ਜੀ ਦੇ ਸਮੇਂ ਦਾ ਇਕ ਖੂਹ ਵੀ ਹੈ


Related Posts

One thought on “ਕੇਸ ਕਤਲ

  1. ਆਪ ਵਲੋ ਸਿਖ ਇਤਿਹਾਸ ਬਾਰੇ ਜਾਣਕਾਰੀ ਦੇਨਾ ਬਹੁਤ ਚੰਗਾ ਓਪਰਾਲਾ ਹੈ! ਹੋਰ ਵੀ ਚੰਗਾ ਹੋਵੇ ਅਗਰ ਆਡਿਓ ਵੀ ਹੋਵੇ ਤਾਕਿ ਡਰਾਈਵ ਕਰਦੇ ਹੋਏ ਵੀ ਸੁਣ ਸਕੀਏ !

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top